ਹੁਣ ਗੈਂਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖੁਸ਼ਖਬਰੀ !

Uncategorized

ਹੁਣ ਗੈਂਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖੁਸ਼ਖਬਰੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਤੇਗੀ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ  ।ਇਕ ਬਹੁਤ ਵੱਡੀ ਖੁਸ਼ਖਬਰੀ ਵਾਲੀ ਖਬਰ ਸਾਹਮਣੇ ਆਈ ਹੈ ਇਸ ਖ਼ਬਰ ਦੇ ਆਉਣ ਨਾਲ ਔਰਤਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਹੇ

ਜ਼ਿਕਰਯੋਗ ਹੈ ਕਿ ਘਰੇਲੂ ਗੈਸ ਸਿਲੰਡਰ ਵਰਤਣ ਵਾਲਿਆਂ ਲਈ ਚੰਗੀ ਖ਼ਬਰ ਆਈ ਜਿਸ ਦੀ ਉਨ੍ਹਾਂ ਨੂੰ ਹਰ ਕੋਈ ਖੁਸ਼ ਨਜ਼ਰ ਆ ਰਿਹਾ ਹੈ ਹੁਣ ਇੱਕ ਘਰੇਲੂ ਗੈਸ ਸਿਲੰਡਰਾਂ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਿਹਾ ਹੈ ਕਿ ਜਿਸ ਦਿਨ ਔਰਤਾਂ ਵਿੱਚ ਖਾਸੀ ਖੁਸ਼ੀ ਦੇਖਣ ਨੂੰ ਮਿਲ ਰਹੇ ਕਿਉਂਕਿ ਹੁਣ ਉਨ੍ਹਾਂ ਦੇ ਰਸੋਈ ਦਾ ਬਜਟ

ਠੀਕ ਰਹੇਗਾ ਹੁਣ ਇੰਡੀਅਨ ਆਇਲ ਮਾਰਕੀਟਿੰਗ ਕੰਪਨੀਆਂ ਨੇ ਫਰਵਰੀ ਮਹੀਨੇ ਲਈ ਘਰੇਲੂ ਗੈਸ ਸਿਲੰਡਰ ਦੀ ਕੀਮਤਾਂ ਜਾਰੀ ਕੀਤੀਆਂ ਹਨ ਇੱਕ ਫਰਵਰੀ ਨੂੰ ਬਜਟ ਵਾਲੇ ਦਿਨ ਗੈਰ ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ ਰਾਸ਼ਟਰੀ ਰਾਜਧਾਨੀ ਦਿੱਲੀ

ਚ ਕੀਮਤਾਂ ਬਿਨਸ ਬਦਲਣਾ ਨਾਲ ਅੱਠ ਸੌ ਨੜਿੱਨਵੇ ਰੁਪਏ ਅਤੇ ਸਥਿਰ ਹਨ ਹਾਲਾਂਕਿ ਤੇਲ ਕੰਪਨੀਆਂ ਨੇ ਵਪਾਰਕ ਗੈਸ ਸਿਲੰਡਰ ਦੀ ਕੀਮਤਾਂ ਚ ਕਟੌਤੀ ਕੀਤੀ ਹੈ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਇਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.