ਕੋਰੂਨਾ ਨੂੰ ਦੇਖਦੇ 11 ਤਰੀਕ ਤੱਕ ਲੱਗੀ ਵੱਡੀ ਪਾਬੰਦੀ !

Uncategorized

ਕੋਰੂਨਾ ਨੂੰ ਦੇਖਦੇ 11 ਤਰੀਕ ਤੱਕ ਲੱਗੀ ਵੱਡੀ ਪਾਬੰਦੀ !

ਦੇਸ਼ ਵਿੱਚ ਚੋਣ ਕਮਿਸ਼ਨ ਵੱਲੋਂ ਅੱਠ ਫਰਵਰੀ ਨੂੰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ ਅਤੇ ਉਥੇ ਚੋਣ ਜ਼ਾਬਤਾ ਵੀ ਲਾਗੂ ਕੀਤਾ ਸੀ ਅਤੇ ਉਨ੍ਹਾਂ ਨੂੰ ਵੇਖਦੇ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ ਲਾਗੂ ਕੀਤੇ ਗਏ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਚੋਣ ਪ੍ਰਚਾਰ ਕੱਲੀ ਕਰਨ ਲਈ ਜੋ ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ ਤੇ ਪੰਜ ਸੂਬਿਆਂ ਵਿੱਚ ਹੋਣ ਜਾ ਰਹੀਆਂ ਇਨ੍ਹਾਂ ਚੋਣਾਂ ਵਾਸਤੇ ਸਾਰੇ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਦੇ

ਪੋਸਟਰ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਅਤੇ ਲੋਕਾਂ ਨੂੰ ਇਨ੍ਹਾਂ ਲਾਗੂ ਕੀਤੇ ਗਏ ਆਦੇਸ਼ਾਂ ਦਾ ਪਾਲਣ ਕਰਨ ਦੇ ਹੁਕਮ ਵੀ ਦਿੱਤੇ ਹਨ ਅਤੇ ਹੁਣ ਮੌਜੂਦਾ ਹਾਲਤ ਨੂੰ ਦੇਖਦੇ ਗਿਆਰਾਂ ਫਰਵਰੀ ਤੱਕ ਲਈ ਇਹ ਵੱਡੀ ਪਾਬੰਦੀ ਲਗਾ ਦਿੱਤੀ ਹੈ ਜਿਸ ਬਾਰੇ ਹੁਣ ਤਾਇਆ ਵੱਡੀ ਖਬਰ ਸਾਹਮਣੇ ਆਈ ਅਤੇ ਚੋਣ ਕਮਿਸ਼ਨ ਵੱਲੋਂ ਪੰਜਾਬ ਸੂਬੇ ਚ ਹੋਣ ਵਾਲੀਆਂ ਚੋਣਾਂ ਕਰਕੇ ਹੁਣ

ਇਨ੍ਹਾਂ ਪੰਜਾਂ ਸੂਬਿਆਂ ਚ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਜਿਨ੍ਹਾਂ ਨੂੰ ਵਧਾ ਕੇ ਹੁਣ ਗਿਆਰਾਂ ਫਰਵਰੀ ਤੱਕ ਕਰ ਦਿੱਤਾ ਗਿਆ ਜੀ ਹਾਂ ਦੋਸਤੋ ਵਿਧਾਨ ਸਭਾ ਚੋਂਣਾ ਲਈ ਸਭ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਗਏ ਹੁਕਮਾਂ ਦੇ ਅਨੁਸਾਰ ਕੀਤੇ ਜਾ ਰਹੇ ਹਨ ਇਹ ਅਖੌਤੀ ਹੁਣ ਚੋਣ ਕਮਿਸ਼ਨ ਵੱਲੋਂ ਗਿਆਰਾਂ ਫਰਵਰੀ ਤਕ ਸਖ਼ਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.