ਬੱਸਾਂ ਲਈ ਜਾਰੀ ਹੋ ਗਿਆ ਇਹ ਸਰਕਾਰੀ ਹੁਕਮ ਕਰਨਾ-ਪਵੇਗਾ ਹੁਣ ਹੀ ਜ਼ਰੂਰੀ ਕੰਮ !
ਨਵੇਂ ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਛਿੜਕਣ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਂਦਾ ਅਤੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ ਨਿਯਮਾਂ ਵਿੱਚ ਸਖ਼ਤੀ ਕਰਕੇ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਸੜਕਾਂ ਉਪਰ
ਵਾਪਰੀਆਂ ਘਟਨਾਵਾਂ ਨੂੰ ਰੋਕਣ ਲਈ ਯਤਨ ਕੀਤੇ ਜਾਂਦੇ ਹਨ ਇਸੇ ਵਿਚਕਾਰ ਹੋਣਾ ਬੱਸਾਂ ਦਿੱਲੀ ਮੰਤਰਾਲੇ ਵੱਲੋਂ ਅਜਿਹੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਦੀ ਪਾਲਣਾ ਬੇਹੱਦ ਜ਼ਰੂਰੀ ਹੋਵੇਗਾ ਦਰਅਸਲ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਲੰਬੀ ਦੂਰੀ ਵਾਲੀਆਂ ਬੱਸਾਂ ਯਾਤਰੀ ਬੱਸਾਂ ਅਤੇ ਸਕੂਲੀ ਬੱਸਾਂ ਚ ਹੁਣ ਫਾਇਰ ਅਲਾਰਮ ਅਤੇ ਪ੍ਰੈਸ਼ਰ ਸਿਸਟਮ
ਲਗਾਉਣਾ ਲਾਜ਼ਮੀ ਕਰ ਦਿੱਤਾ ਇਸ ਸਬੰਧੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਜਾਰੀ ਕੀਤੇ ਇਕ ਬਿਆਨ ਵਿੱਚ ਕਿਹਾ ਗਿਆ ਕਿ ਲੰਬੀ ਦੂਰੀ ਤੈਅ ਕਰਨ ਲਈ ਬਣਾਈਆਂ ਗਈਆਂ ਅਤੇ ਸੰਚਾਲਿਤ ਕੀਤੀਆਂ ਜਾਂਦੀਆਂ ਯਾਤਰੀ ਬੱਸਾਂ ਸਮੇਤ ਸਕੂਲ ਬੱਸਾਂ ਦੇ ਏਸੀ ਚ ਅੱਗ ਲੱਗਣ ਤੋਂ ਬਚਾਅ ਦਾ ਸਿਸਟਮ ਲਗਾਉਣਾ ਲਾਜ਼ਮੀ ਹੋਵੇਗਾ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ