ਕੇਜਰੀਵਾਲ ਨੇ ਕਿਸਾਨਾਂ ਨੂੰ ਕਰ ਤਾਂ ਖ਼ੁਸ਼, ਦਿੱਤਾ ਇਹ ਵੱਡਾ ਲਾਭ !

Uncategorized

ਕੇਜਰੀਵਾਲ ਨੇ ਕਿਸਾਨਾਂ ਨੂੰ ਕਰ ਤਾਂ ਖ਼ੁਸ਼, ਦਿੱਤਾ ਇਹ ਵੱਡਾ ਲਾਭ !

ਮੀਂਹ ਕਾਰਨ ਖਰਾਬ ਹੋਈ ਫਸਲ ਕੇਜਰੀਵਾਲ ਨੇ ਕਿਸਾਨਾਂ ਨੂੰ ਕਰਤਾ ਖ਼ੁਸ਼ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਿੱਲੀ ਸਕੱਤਰੇਤ ਚ ਉਨ੍ਹਾਂ ਕਿਸਾਨਾਂ ਨੂੰ ਕੁਝ ਚੈੱਕ ਵੰਡੇ ਜਿਨ੍ਹਾਂ ਦੀ ਇਸ ਸਾਲ ਅਕਤੂਬਰ ਮਹੀਨੇ ਬੇਮੌਸਮ ਮੀਂਹ ਪੈਣ ਕਾਰਨ ਖ਼ਰਾਬ ਹੋ ਗਈ ਸੀ ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਅਕਤੂਬਰ ਚ ਕਿਸਾਨਾਂ ਦੀ ਫ਼ਸਲ ਖ਼ਰਾਬ ਹੋਈ ਸੀ।

ਅੱਜ ਉਨ੍ਹਾਂ ਨੂੰ ਚੈੱਕ ਦੇਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਕੇਜਰੀਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਉਨ੍ਹਾਂ ਕਿਹਾ ਕਿ ਜਨਵਰੀ ਚ ਕਿਸਾਨਾਂ ਦੀ ਸਰ੍ਹੋਂ ਦੀ ਫ਼ਸਲ ਖ਼ਰਾਬ ਹੋਣ ਦੀ ਜਾਣਕਾਰੀ ਮਿਲੀ ਹੈ ਉਸ ਲਈ ਵੀ ਸਰਵੇ ਦੇ ਆਦੇਸ਼ ਦੇ ਦਿੱਤੇ ਗਏ ਹਨ ਸਰਵੇ ਤੋਂ ਬਾਅਦ ਇਸ ਦਾ ਮੁਆਵਜ਼ਾ ਵੀ ਦੇ ਦਿੱਤਾ ਜਾਵੇਗਾ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਕਿਹਾ ।

ਕਿ ਬੇਮੌਸਮ ਮੀਂਹ ਕਾਰਨ ਦਿੱਲੀ ਚ ਜਿਹੜੀ ਕਿਸਾਨ ਭਰਾਵਾਂ ਦੀ ਫ਼ਸਲ ਖ਼ਰਾਬ ਹੋਈ ਸੀ ਉਨ੍ਹਾਂ ਨੂੰ ਅੱਜ ਤੋਂ ਮੁਆਵਜ਼ਾ ਮਿਲਣਾ ਸ਼ੁਰੂ ਹੋ ਗਿਆ ਹੈ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਚ ਜੋ ਕਿਸਾਨਾਂ ਦੀ ਕਪਾਹ ਦੀ ਫਸਲ ਖਰਾਬ ਹੋਈ ਸੀ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਬਹੁਤ ਘੱਟ ਮੁਆਵਜ਼ਾ ਦਿੱਤਾ ਹੈ ਜਿਸ ਕਾਰਨ ਉੱਥੇ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.