ਪੰਜਾਬ ਦੇ ਸਕੂਲਾਂ ਵਿਚ ਫਿਰ ਵਧੀਆਂ ਛੁੱਟੀਆਂ, ਜਾਣੋ ਤਾਜ਼ਾ ਖਬਰ !

Uncategorized

ਪੰਜਾਬ ਦੇ ਸਕੂਲਾਂ ਵਿਚ ਫਿਰ ਵਧੀਆਂ ਛੁੱਟੀਆਂ, ਜਾਣੋ ਤਾਜ਼ਾ ਖਬਰ !

ਪੰਜਾਬ ਦੇ ਸਕੂਲਾਂ ਵਿਚ ਫਿਰ ਵਧੀਆਂ ਛੁੱਟੀਆਂ ਜਾਣੋ ਤਾਜ਼ਾ ਖ਼ਬਰ ਕੋਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਕੋਰੂਨਾ ਪਾਬੰਦੀਆਂ ਨੂੰ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਹੈ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਪੱਤਰ ਵਿੱਚ ਕਰੁਣਾ ਪਾਬੰਦੀਆਂ ਨੂੰ ਅੱਠ ਫਰਵਰੀ ਤਕ ਵਧਾਇਆ ਗਿਆ ਹੈ ਪੰਜਾਬ ਚ ਫਿਲਹਾਲ ਸਕੂਲ ਕਾਲਜ ਯੂਨੀਵਰਸਿਟੀਆਂ ਬੰਦ ਰਹਿਣਗੇ ਨਾਈਟ ਕਰਫਿਊ

ਵੀ ਰਾਤ ਦਸ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਜਾਰੀ ਰਹੇਗਾ ਤਾਜ਼ਾ ਹੁਕਮਾਂ ਅਨੁਸਾਰ ਪਰ ਪੰਜਾਬ ਭਰ ਬਿਹਤਰ ਸਕੂਲ ਕਾਲਜ ਅੱਠ ਫਰਵਰੀ ਤਕ ਵਿਦਿਆਰਥੀਆਂ ਲਈ ਬੰਦ ਰਹਿਣਗੇ ਸਮਾਗਮਾਂ ਦੀ ਲਿਮਿਟ ਇਨਡੋਰ ਚ ਪੰਜ ਤੋਂ ਲੋਕ ਅਤੇ ਆਊਟਡੋਰ ਚ ਹਜ਼ਾਰ ਲੋਕ ਮੌਜੂਦ ਹੋ ਸਕਦੇ ਹਨ ਇਸਦੇ ਨਾਲ ਹੀ ਜਨਤਕ ਥਾਵਾਂ ਮੰਡਲ ਬਾਜ਼ਾਰਾਂ ਸਰਕਾਰੀ ਅਤੇ ਗ਼ੈਰ ਸਰਕਾਰੀ ਦਫ਼ਤਰਾਂ ਵਿੱਚ ਜਾਣ ਵਾਲੇ ਲੋਕਾਂ ਨੂੰ ਵੈਕਸੀਨ ਦੀਆਂ

ਦੋਵੇਂ ਡੋਜ਼ ਲੱਗੀਆਂ ਹੋਣੀਆਂ ਅਤੇ ਮਾਸਕ ਪਹਿਨਿਆ ਹੋਇਆ ਜ਼ਰੂਰੀ ਹੈ ਮਾਸਕ ਨਾ ਪਾਉਣ ਵਾਲਿਆਂ ਨੂੰ ਦਫਤਰ ਵਿਚ ਕੋਈ ਵੀ ਸਹੂਲਤ ਨਹੀਂ ਮਿਲੇਗੀ ਦੋਵੇਂ ਡੋਜ਼ ਲੈਣ ਵਾਲੇ ਮੁਲਾਜ਼ਮ ਹੀ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਫੈਕਟਰੀਆਂ ਅਤੇ ਉਦਯੋਗਾਂ ਵਿਚ ਕੰਮ ਕਰ ਸਕਣਗੇ ਬਾਰ ਸਿਨੇਮਾ ਮਲਟੀਪਲੈਕਸ ਮੌਲ ਰੈਸਟੋਰੈਂਟਾਂ

ਸਪਾ ਅਜਾਇਬ ਘਰ ਚਿੜੀਆ ਘਰ ਪੰਜਾਹ ਪ੍ਰਤੀਸ਼ਤ ਸਮਰੱਥਾ ਨਾਲੋਂ ਖੋਲ੍ਹੇ ਜਾ ਸਕਣਗੇ ਆਉਣ ਵਾਲੇ ਅਤੇ ਇੱਥੇ ਕੰਮ ਕਰਨ ਵਾਲਿਆਂ ਨੂੰ ਵੈਕਸੀਨ ਦੀਆਂ ਦੋਨੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.