80 ਲੱਖ ਲੋਕਾਂ ਨੂੰ ਮਿਲਣਗੇ ਮੁਫ਼ਤ ਵਿੱਚ ਪੱਕੇ ਘਰ, ਕੇਂਦਰ ਸਰਕਾਰ ਨੇ ਕਰ ਤਾ ਇਹ ਐਲਾਨ !
ਵਿੱਤੀ ਸਾਲ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਦੋ ਹਜਾਰ ਬਾਈ ਤੋਂ ਤੇਈ ਵਿਚ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਅੱਸੀ ਲੱਖ ਗ਼ਰੀਬਾਂ ਨੂੰ ਪੱਕਾ ਅਕਾਰ ਮਿਲੇਗਾ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਇਨ੍ਹਾਂ ਪੱਕੇ ਘਰਾਂ ਲਈ ਸਰਕਾਰ ਨੇ ਬਜਟ ਵਿਚ ਅਠਤਾਲੀ ਹਜ਼ਾਰ ਕਰੋਡ਼ ਰੁਪਏ ਰੱਖੇ ਹਨ ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਰਕਾਰ ਨੇ ਮੱਧ ਵਰਗ ਤੇ
ਆਰਥਿਕ ਰੂਪ ਵਿੱਚ ਕਮਜ਼ੋਰ ਵਰਗ ਦੇ ਲੋਕਾਂ ਨੂੰ ਕਫਾਇਤੀ ਆਵਾਸ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰਾਂ ਨਾਲ ਕੰਮ ਕਰ ਰੰਦਾ ਫ਼ੈਸਲਾ ਕੀਤਾ ਹੈ ਤਾਂ ਜੋ ਇਸ ਯੋਜਨਾ ਲਈ ਜ਼ਮੀਨ ਪ੍ਰਾਪਤੀ ਤੇ ਨਿਰਮਾਣ ਸਬੰਧੀ ਮਨਜ਼ੂਰੀ ਮਿਲਣ ਲਈ ਲੱਗਣ ਵਾਲੇ ਸਮੇਂ ਨੂੰ ਘੱਟ ਕੀਤਾ ਜਾ ਸਕੇ ਉਨ੍ਹਾਂ ਕਿਹਾ ਕਿ ਲਾਗਤ ਵਿਚ ਕਮੀ ਲਿਆਉਣ ਤੇ ਆਸਾਨੀ ਨਾਲ ਪੂੰਜੀ ਜੁਟਾਉਣ ਲਈ ਸਰਕਾਰ ਨੇ ਵਿੱਤੀ ਖੇਤਰ ਨਾਲ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਬਿਹਤਰ ਭੂਮੀ ਰਿਕਾਰਡ ਪ੍ਰਬੰਧਨ ਲਈ ਸੂਬਿਆਂ ਨੂੰ ਯੂਨੀਕ ਐਂਡ ਪਾਰਸਲ ਆਡੈਂਟੀਫਿਕੇਸ਼ਨ ਨੰਬਰ ਅਪਨਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ ਇਸ ਨਾਲ ਡਿਜੀਟਲ ਤਰੀਕੇ ਨਾਲ ਰਿਕਾਰਡ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਉਨ੍ਹਾਂ ਇਹ ਮਾਨਸਾ ਵਿੱਚ ਭੂਮੀ ਰਿਕਾਰਡ ਰੱਖਣ ਦੀ ਸਹੂਲਤ ਸ਼ੁਰੂ ਹੋ ਜਾਵੇਗੀ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ