ਕਾਂਗਰਸੀ ਆਗੂ ਦੀ ਪਿੰਡ ਦੇ ਨੌਜਵਾਨ ਕਿਸਾਨ ਨਾਲ ਖੜਕੀ ਡਾਂਗ !

Uncategorized

ਕਾਂਗਰਸੀ ਆਗੂ ਦੀ ਪਿੰਡ ਦੇ ਨੌਜਵਾਨ ਕਿਸਾਨ ਨਾਲ ਖੜਕੀ ਡਾਂਗ !

ਚੋਣਾਂ ਤੋਂ ਪਹਿਲਾਂ ਦੇਖੋ ਕਿੰਜ ਹੋਇਆ ਪੰਜਾਬ ਦਾ ਮਾਹੌਲ ਖ਼ਰਾਬ ਪਿੰਡ ਬੁੱਢਣਪੁਰ ਵਿਖੇ ਪਿੰਡ ਦੇ ਇਕ ਕਾਂਗਰਸੀ ਆਗੂ ਦੀ ਅਗਵਾਈ ਹੇਠ ਕਾਰਾਂ ਮੋਟਰਸਾਈਕਲਾਂ ਤੇ ਸਵਾਰ ਤਲਵਾਰਾਂ ਰਾਡਾਂ ਗੰਡਾਸਿਆਂ ਨਾਲ ਲੈਸ ਹਥਿਆਰਬੰਦ ਅਣਪਛਾਤੇ ਨੌਜਵਾਨਾਂ ਨੇ ਪਿੰਡ ਦੇ ਕਿਸਾਨਾਂ ਉੱਤੇ ਹਮਲਾ ਕਰ ਦਿੱਤਾ ਜਿਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਈ ਇਨ੍ਹਾਂ ਦੇ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਚੰਡੀਗਡ਼੍ਹ

ਦੇ ਸੈਕਟਰ ਬੱਤੀ ਦੇ ਜਨਰਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਹ ਜ਼ਿੰਦਗੀ ਤੇ ਮੌਤ ਨਾਲ ਜੂਝ ਰਿਹਾ ਹੈ ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ ਬਾਅਦ ਦੁਪਹਿਰ ਤਿੰਨ ਕਾਰਾਂ ਤੇ ਦੱਸ ਬਾਰਾਂ ਮੋਟਰਸਾਈਕਲਾਂ ਤੇ ਸਵਾਰ ਹਥਿਆਰਬੰਦ ਨੌਜਵਾਨ ਕਾਂਗਰਸੀ ਆਗੂ ਜਸਪਾਲ ਸਿੰਘ ਉਰਫ ਮਸਤਾਨ ਸਿੰਘ ਸਮੇਤ ਪਿੰਡ ਵਿੱਚ ਆਏ

ਜਿਨ੍ਹਾਂ ਪਿੰਡ ਦੇ ਬਾਹਰ ਮੋਟਰਸਾੲੀਕਲ ਤੇ ਰਣ ਸਿੰਘ ਤੇ ਅਜੈਬ ਸਿੰਘ ਤੇ ਹਮਲਾ ਬੋਲ ਦਿੱਤਾ ਜਿਸ ਵਿੱਚ ਅਜਾਇਬ ਸਿੰਘ ਪੁੱਤਰ ਹਰਦੀਪ ਸਿੰਘ ਬੁੱਢਣਪੁਰ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ ਗਿਆ ਅਣਪਛਾਤੇ ਨੌਜਵਾਨ ਕਰੀਬ ਕਾਫ਼ੀ ਸਮਾਂ ਪਿੰਡ ਦੀਆਂ ਗਲੀਆਂ ਵਿਚ ਗੇੜੀਆਂ ਲਾਉਂਦੇ ਰਹੇ ਪਿੰਡ ਵਾਸੀਆਂ ਨੇ ਦੱਸਿਆ।

ਕਿ ਸੂਚਿਤ ਕਰਨ ਦੇ ਬਾਵਜੂਦ ਪੁਲਸ ਘਟਨਾ ਦੇ ਦੋ ਘੰਟੇ ਮਗਰੋਂ ਮੌਕੇ ਤੇ ਪੁੱਜੀ ਆਪ ਆਗੂ ਨੀਨਾ ਮਿੱਤਲ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਦੇ ਭਰਾ ਡਾ ਸੁਰਜੀਤ ਸਿੰਘ ਤੇ ਸਾਧੂ ਸਿੰਘ ਖਲੌਰ ਵੀ ਮੌਕੇ ਤੇ ਪੁੱਜੇ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.