ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਚਰਨਜੀਤ ਚੰਨੀ ਦੀ ਹੋਈ ਬੱਲੇ-ਬੱਲੇ !
ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਰਾਰਾ ਝਟਕਾ ਦਿੱਤਾ ਹੈ ਕਾਂਗਰਸ ਵੱਲੋਂ ਜਾਰੀ ਉਤਰਾਖੰਡ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਨਵਜੋਤ ਸਿੰਘ ਸਿੱਧੂ ਬਾਹਰ ਹੋ ਗਏ ਹਨ ਹੁਣ ਤੱਕ ਕਾਂਗਰਸ ਤੋਂ ਵਧੀਆ
ਬੁਲਾਰੇ ਹੋਣ ਕਾਰਨ ਸਿੱਧੂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕਰਦੀ ਆ ਰਹੀ ਹੈ ਮਹੱਤਵਪੂਰਨ ਗੱਲ ਇਹ ਹੈ ਕਿ ਕਾਂਗਰਸ ਨੇ ਇਸ ਸੂਚੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ਼ਾਮਲ ਕੀਤਾ ਹੈ ਜਦੋਂ ਕਿ ਉਹ ਪੰਜਾਬ ਭਾਰਤ ਦੀਆਂ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਰਹੇ ਹਨ ਉੱਤਰਾਖੰਡ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਪੰਜਾਬ ਦੇ ਸਿਰਫ ਇਕ ਆਗੂ ਨੂੰ
ਸ਼ਾਮਲ ਕੀਤਾ ਗਿਆ ਹੈ ਇਸ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਹਨ ਚੰਨੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹੋਣ ਨੂੰ ਦੋ ਹਜਾਰ ਬਾਈ ਦੇ ਮੁੱਖ ਮੰਤਰੀ ਇਹ ਚਿਹਰੇ ਨਾਲ ਵੀ ਜੋੜਿਆ ਜਾ ਰਿਹਾ ਹੈ ਕਾਂਗਰਸ ਨੇ ਹਮੇਸ਼ਾਂ ਹੀ ਦੋ ਹਜਾਰ ਸਤਾਰਾਂ ਵਿਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਨਵਜੋਤ ਸਿੰਘ
ਸਿੱਧੂ ਨੂੰ ਵੱਖ ਵੱਖ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕ ਵਜੋਂ ਪੇਸ਼ ਕੀਤਾ ਹੈ ਸਿੱਧੂ ਦੋ ਹਜਾਰ ਬਾਈ ਚ ਖ਼ੁਦ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਪਾਰਟੀ ਤੇ ਲਗਾਤਾਰ ਦਬਾਅ ਬਣਾ ਰਹੇ ਹਨ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ