ਹੁਣੇ ਹੁਣੇ ਨਵਜੋਤ ਸਿੱਧੂ ਨੂੰ ਲੱਗਾ ਵੱਡਾ ਝਟਕਾ !

Uncategorized

ਹੁਣੇ ਹੁਣੇ ਨਵਜੋਤ ਸਿੱਧੂ ਨੂੰ ਲੱਗਾ ਵੱਡਾ ਝਟਕਾ !

ਪੰਜਾਬ ਵਿੱਚ ਮੁੱਖ ਮੰਤਰੀ ਚਾਰ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਰਾਰਾ ਝਟਕਾ ਦਿੱਤਾ ਕਾਂਗਰਸ ਵੱਲੋਂ ਜਾਰੀ ਕੀਤੇ ਗਏ ਉੱਤਰਾਖੰਡ ਦੇ ਸਟਾਰਕ ਪ੍ਰਚਾਰਕਾਂ ਦੀ ਸੂਚੀ ਵਿੱਚ ਨਵਜੋਤ ਸੰਸਦ ਬਾਹਰ ਹੋ ਗਏ ਹਨ ਹੁਣ ਤਾਂ ਕਾਂਗਰਸ ਵਧੀਆ ਬੁਲਾਰੇ ਕਰਕੇ ਸਿੱਧੂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕਰਦੇ

ਆ ਰਹੇ ਸੀ ਮਹੱਤਵਪੂਰਨ ਗੱਲ ਇਹ ਹੈ ਕਿ ਕਾਂਗਰਸ ਨੇ ਸੂਚੀ ਵਿੱਚ ਮੁੱਖ ਮੰਤਰੀ ਚੰਨੀ ਨੂੰ ਸ਼ਾਮਲ ਕੀਤਾ ਹੈ ਜਦ ਕਿ ਉਹ ਪੰਜਾਬ ਦੀਆਂ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਰਹੇ ਹਨ ੳੁਤਰਾਖੰਡ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਪੰਜਾਬ ਵਿੱਚ ਸਿਰਫ਼ ਇਕ ਆਗੂ ਨੂੰ ਸ਼ਾਮਲ ਕੀਤਾ ਗਿਆ ਜਿਸ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ ਸ ਚੰਨੀ ਨੂੰ ਸਟਾਰ ਪ੍ਰਚਾਰਕਾਂ ਦੀ

ਸੂਚੀ ਵਿੱਚ ਸ਼ਾਮਿਲ ਹੋਣ ਨੂੰ ਦੋ ਹਜਾਰ ਬਾਈ ਦੇ ਮੁੱਖਮੰਤਰੀ ਚਿਹਰੇ ਨਾਲ ਕਿਆਸ ਲਗਾਏ ਜਾ ਰਹੇ ਹਨ ਹਾਲਾਂਕਿ ਕਾਂਗਰਸ ਨੇ ਇਕ ਸੀਨੀਅਰ ਆਗੂ ਦਾ ਕਹਿਣਾ ਹੈ ਕਿ ਚੰਨੀ ਨੂੰ ਮੁੱਖ ਮੰਤਰੀ ਵਜੋਂ ਸਟਾਰਕ ਪ੍ਰਚਾਰ ਕੁਝ ਸ਼ਾਮਲ ਕੀਤਾ ਗਿਅਾ ਹੈ ੲਿਸ ਸੂਚੀ ਵਿੱਚ ਹਾਰਦਿਕ ਪਟੇਲ ਨਾਮੀ ਆਜੂ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵੀ ਹਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.