ਸੰਯੁਕਤ ਸਮਾਜ ਮੋਰਚਾ ਨਹੀਂ ਬਣ ਸਕਿਆ ਸਿਆਸੀ ਪਾਰਟੀ-ਤਾਜ਼ਾ ਵੱਡੀ ਖ਼ਬਰ !

Uncategorized

ਸੰਯੁਕਤ ਸਮਾਜ ਮੋਰਚਾ ਨਹੀਂ ਬਣ ਸਕਿਆ ਸਿਆਸੀ ਪਾਰਟੀ-ਤਾਜ਼ਾ ਵੱਡੀ ਖ਼ਬਰ !

ਕੌਮੀ ਕਾਨੂੰਨਾਂ ਖ਼ਿਲਾਫ਼ ਦਿੱਲੀ ਸਰਹੱਦ ਤੇ ਸਾਲ ਭਰ ਚੱਲੇ ਅੰਦੋਲਨ ਮਗਰੋਂ ਪੰਜਾਬ ਚ ਸਿਆਸੀ ਪਾਰਟੀ ਵਜੋਂ ਸਰਗਰਮ ਹੋਏ ਕਿਸਾਨਾਂ ਦੀਆਂ ਆਸਾਂ ਤੇ ਪਾਣੀ ਫਿਰ ਗਿਆ ਹੈ ਹੁਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਇੰਨਾ ਹੀ ਨਹੀਂ ਸਾਂਝਾ ਮੋਰਚਾ ਵੀ ਆਪਣੀ ਮੰਗ ਅਨੁਸਾਰ ਪੂਰੇ ਪੰਜਾਬ ਚ ਟਰੈਕਟਰ ਦਾ ਚੋਣ

ਨਿਸ਼ਾਨ ਵੀ ਨਹੀਂ ਸੰਯੁਕਤ ਸਮਾਜ ਮੋਰਚਾ ਨੇ ਇਸ ਲਈ ਭਾਰਤੀ ਜਨਤਾ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਪੰਜਾਬ ਵਿੱਚ ਚੋਣਾਂ ਲੜਨ ਲਈ ਅੰਦੋਲਨਕਾਰੀ ਕਿਸਾਨਾਂ ਦੀਆਂ ਕਈ ਜਥੇਬੰਦੀਆਂ ਧੀਆਂ ਲਈ ਸੰਯੁਕਤ ਸਾਂਝਾ ਮੋਰਚਾ ਬਣਾਇਆ ਸੀ ਮੋਰਚਾ ਇੱਕ ਸੌ ਚਾਰ ਸੀਟਾਂ ਤੇ ਆਪਣੇ ਉਮੀਦਵਾਰ ਉਤਾਰ ਚੁੱਕਾ ਹੈ।

ਕਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਸੀ ਕਈ ਦਿਨਾਂ ਦੇ ਹੰਗਾਮੇ ਤੋਂ ਬਾਅਦ ਚੋਣ ਕਮਿਸ਼ਨ ਨੇ ਚੋਣ ਯੁਕਤ ਸਮਾਜ ਮੋਰਚਾ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਜਿਹੇ ਚ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਸਾਂਝੇ ਮੋਰਚੇ ਨੂੰ ਹੋਣਾ ਪੂਰੇ ਪੰਜਾਬ ਦੀਆਂ ਸਾਰੀਆਂ ਸੀਟਾਂ

ਤੇ ਚੋਣ ਨਿਸ਼ਾਨ ਟਰੈਕਟਰ ਨਹੀਂ ਮਿਲੇਗਾ ਸੰਯੁਕਤ ਸਮਾਜ ਮੋਰਚਾ ਦੇ ਬੁਲਾਰੇ ਆਣ ਆਗੂ ਰੁਲਦੂ ਸਿੰਘ ਨੇ ਇਸ ਲਈ ਸਿੱਧੇ ਤੌਰ ਤੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ ਤੇ ਕੰਮ ਕਰ ਰਿਹਾ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.