ਕੇਂਦਰ ਨੇ ਲੋਕਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ-ਤਨਖਾਹਾਂ ਚ ਕੀਤਾ ਸਿੱਧਾ ਇੰਨਾ ਵਾਧਾ !

Uncategorized

ਕੇਂਦਰ ਨੇ ਲੋਕਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ-ਤਨਖਾਹਾਂ ਚ ਕੀਤਾ ਸਿੱਧਾ ਇੰਨਾ ਵਾਧਾ !

ਦੇਸ਼ ਦੀ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧਾ ਕਰ ਦਿੱਤਾ ਹੈ ਜੀ ਹਾਂ ਇੱਕ ਫਰਵਰੀ ਨੂੰ ਬਜਟ ਪੇਸ਼ ਹੋਣ ਨਾਲ ਲੱਖਾਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਮਿਲਿਆ ਹੈ ਦੱਸ ਦਈਏ ਕਿ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਚੌਦਾਂ ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ ਆਓ ਤੁਹਾਨੂੰ ਦੱਸ ਦਿਆਂ।

ਕਿ ਕਿਸ ਕਰਮਚਾਰੀਆਂ ਨੂੰ ਇਸ ਦਾ ਲਾਭ ਮਿਲੇਗਾ ਮੁਲਾਜ਼ਮਾਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਤੋਂ ਬਾਅਦ ਸਾਰਿਆਂ ਦੀ ਤਨਖ਼ਾਹ ਵਿੱਚ ਬੰਪਰ ਭਾਰਤ ਦਾ ਹੋਣ ਵਾਲਾ ਹੈ ਸਰਕਾਰ ਨੇ ਡੀਏ ਚ ਚੌਦਾਂ ਫ਼ੀਸਦੀ ਦਾ ਵਾਧਾ ਕਰ ਦਿੱਤਾ ਹੈ ਪਰ ਦੱਸ ਦੇਈਏ ਕਿ ਵਧੇ ਹੋਏ ਡੀ ਏ ਦਾ ਫ਼ਾਇਦਾ ਸਿਰਫ਼ ਸੈਂਟਰਲ ਪਬਲਿਕ ਸੈਕਟਰ ਐਂਟਰਪ੍ਰਾਈਸਜ਼ ਤੇ ਕਰਮਚਾਰੀਆਂ ਨੂੰ ਹੀ ਮਿਲੇਗਾ

ਇਨ੍ਹਾਂ ਸਾਰੇ ਮੁਲਾਜ਼ਮਾਂ ਦੇ ਡੀਏ ਵਿੱਚ ਜਨਵਰੀ ਦੇ ਅੰਤ ਵਿੱਚ ਸੋਧ ਕਰ ਦਿੱਤੀ ਗਈ ਅਤੇ ਸਾਰਿਆਂ ਦੇ ਮਹਿੰਗਾਈ ਭੱਤੇ ਵਿਚ ਵਾਧਾ ਕਰ ਦਿੱਤਾ ਗਿਆ ਹੈ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਨੂੰ ਇੱਕ ਸੌ ਸੱਤਰ ਪੈਂਹਠ ਪੰਜ ਫੀਸਦ ਦੀ ਦਰ ਨਾਲ ਡੀਏ ਮਿਲ ਰਿਹਾ ਸੀ ਜੋ ਹੁਣ ਵਧਾ ਕੇ ਇੱਕ ਸੌ ਚੌਰਾਸੀ ਪੈਂਹਠ ਇੱਕ ਫ਼ੀਸਦੀ ਕਰ ਦਿੱਤਾ ਗਿਆ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.