ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਤੇ ਹੋਇਆ ਵੱਡਾ ਜਾਨਲੇਵਾ ਹਮਲਾ !

Uncategorized

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਤੇ ਹੋਇਆ ਵੱਡਾ ਜਾਨਲੇਵਾ ਹਮਲਾ !

ਇਸ ਸਮੇਂ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤੀ ਨੂੰ ਵਧਾਇਆ ਗਿਆ ਹੈ ਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਰੱਖਣ ਵਾਸਤੇ ਵੀ ਪੁਲਸ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਆਦੇਸ਼ ਦਿੱਤੇ ਗਏ ਨੇ ਕਿਉਂਕਿ ਅਜਿਹੇ ਹਾਲਾਤ ਵਿੱਚ ਕੁਝ ਗ਼ੈਰ ਸਮਾਜਿਕ ਅਨਸਰਾਂ ਵੱਲੋਂ ਮਾਹੌਲ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ।

ਜਿੱਥੇ ਵੱਖ ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਸ਼ਖ਼ਸੀਅਤਾਂ ਬਾਰੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਨੇ ਉੱਥੇ ਵਿਦੇਸ਼ਾਂ ਦੇ ਵਿਚ ਵੀ ਕੁਝ ਗੈਰ ਸਮਾਜਿਕ ਅਨਸਰਾਂ ਵੱਲੋਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਛੋੜ ਪੰਜਾਬੀ ਗਾਇਕ ਤੇ ਅਚਾਨਕ ਹੀ ਜਾਨਲੇਵਾ ਵੱਡਾ ਹਮਲਾ ਹੋਇਆ ਹੈ ਜਿਸ ਬਾਰੇ ਤਾਜ਼ਾ ਵੱਡੀ ਖਬਰ ਆਈ ਅਰਜ਼ੀ ਪ੍ਰਾਪਤ ਹੋਈ ਜਾਣਕਾਰੀ

ਅਨੁਸਾਰ ਇਹ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿੱਥੇ ਕੁਝ ਅਣਪਛਾਤੇ ਲੋਕਾਂ ਵਲੋਂ ਦੀ ਪੰਜਾਬੀ ਗੀਤਕਾਰ ਅਤੇ ਗਾਇਕ ਕਰਨ ਔਜਲਾ ਉੱਪਰ ਹਮਲਾ ਕਰਨ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਜਾਂਦੀ ਖਬਰ ਪ੍ਰਾਪਤ ਹੋਈ ਹੈ ਉਸ ਦੀ ਚੀਸ ਉਸ ਇਲਾਕੇ ਵਿੱਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ।

ਇਹ ਹਮਲਾ ਉਸੇ ਜਗ੍ਹਾ ਤੇ ਕੀਤਾ ਗਿਆ ਹੈ ਜਿਥੇ ਕਰਨਾ ਦਰੁਸਤ ਰਹਿੰਦਾ ਸੀ ਅਤੇ ਉਥੇ ਕੁਝ ਮਹੀਨੇ ਪਹਿਲਾਂ ਇਸ ਨੂੰ ਛੱਡਿਆ ਗਿਆ ਹੈ ਅਤੇ ਉਸਦੀ ਜਗ੍ਹਾ ਤੇ ਹੋਰ ਨਵਾਂ ਘਰ ਵਿਚ ਰਹਿ ਰਿਹਾ ਹੈ ਜਿਥੇ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ ਜਿਸ ਦੇ ਨਿਸ਼ਾਨ ਵੀ ਮੌਜੂਦ ਹਨ।

ਤੇਰੀ ਚੱਠਾ ਗਰੁੱਪ ਵਲੋਂ ਲਈ ਗਈ ਹੈ ਉਨ੍ਹਾਂ ਵੱਲੋਂ ਇੱਕ ਸੋਸ਼ਲ ਮੀਡੀਆ ਤੇ ਪੋਸਟ ਵੀ ਜਾਰੀ ਕੀਤੀ ਗਈ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਹੈ ਕਿ ਕਿੰਨਾ ਸਮਾਂ ਤੂੰ ਪਤਾ ਬਦਲ ਬਦਲ ਕੇ ਰਹੇਗਾ ਜੇ ਕਨੇਡਾ ਵਿਚ ਤੇਰਾ ਇਹ ਹਾਲ ਕੀਤਾ ਜਾ ਸਕਦੈ ਪਰ ਯੂਰਪ ਟੂਰ ਤੋਂ ਨੋਟ ਵੀ ਇਹ ਸਭ ਕੁਝ ਹੋ ਸਕਦੇ ਅਤੇ ਭਾਰਤ ਦੇ ਵਿੱਚ ਵੀ ਇਹੀ ਉਡੀਕ ਹੈਰੀ ਚੱਠਾ ਕਰ ਰਿਹਾ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.