ਵੋਟਰਾਂ ਨੂੰ ਲੁਭਾਉਣ ਲਈ ਲਗਾਇਆ ਸੀ ਇਹ ਜੁਗਾੜ-ਪੁਲਿਸ ਨੇ ਕਰਤੀ ਕਾਰਵਾਈ !

Uncategorized

ਵੋਟਰਾਂ ਨੂੰ ਲੁਭਾਉਣ ਲਈ ਲਗਾਇਆ ਸੀ ਇਹ ਜੁਗਾੜ-ਪੁਲਿਸ ਨੇ ਕਰਤੀ ਕਾਰਵਾਈ !

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਹਰ ਪਾਸੇ ਗਰਮਾਇਆ ਹੋਇਆ ਦਿਖਾਈ ਦੇ ਰਿਹਾ ਹੈ ਸਿਆਸੀ ਲੀਡਰ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ ਹਰ ਕਿਸੇ ਦੇ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਜਾ ਸਕੇ ਸਿਆਸੀ ਲੀਡਰ ਵੱਖ ਵੱਖ ਹਥਕੰਡਿਆਂ ਦੇ ਜ਼ਰੀਏ ਵੋਟਰਾਂ ਨੂੰ ਲੁਭਾਉਣ ਲੱਗੇ ਹੋਏ ਹਨ ।

ਇਸੇ ਲੜੀ ਤਹਿਤ ਅੱਜ ਜਲੰਧਰ ਦੇ ਹਲਕਾ ਕੈਂਟ ਵਿਚ ਉਸ ਸਮੇਂ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਜਦ ਵੋਟਰਾਂ ਨੂੰ ਲੁਭਾਉਣ ਲਈ ਟਰੈਕ ਸੂਟਾਂ ਦੇ ਨਾਲ ਭਰੇ ਹੋਏ ਦੋ ਟਰੱਕ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਰੋਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਅੱਜ ਟਰੈਕ ਸੂਟਾਂ ਦੇ ਉੱਪਰ ਲਿਖਿਆ ਹੋਇਆ ਸੀ ਕਿ ਸਾਡਾ ਚੰਨੀ ਦੱਸਣਾ ਬਣਦਾ ਹੈ ।

ਕਿ ਅੱਜ ਨਾ ਟਰੈਕ ਸੂਟਾਂ ਦੇ ਨਾਲ ਭਰੇ ਟਰੱਕਾਂ ਨੂੰ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਸਪਾ ਤੇ ਭਾਜਪਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ ਚੋਣਾਂ ਵਿੱਚ ਇਨ੍ਹਾਂ ਟਰੈਕ ਸੂਟਾਂ ਨੂੰ ਵੰਡਣਾ ਸੀ ਇਸ ਮੌਕੇ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੀਤਲ

ਅੰਗੂਰਾਲ ਵੱਲੋਂ ਦੋਸ਼ ਲਾਇਆ ਕਿ ਜਦੋਂ ਉਨ੍ਹਾਂ ਦੇ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਦੇ ਵੱਲੋਂ ਜੂਏ ਟਰੱਕ ਮੰਗਵਾਏ ਗਏ ਸਨ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਉਪਰ ਗੱਡੀ ਚੜਾਈ ਗਈ ਜਿਸਦੇ ਚੱਲਦੇ ਉਨ੍ਹਾਂ ਦੇ ਪੈਰ ਤੇ ਕਾਫੀ ਗੰਭੀਰ ਸੱਟ ਲੱਗੀ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.