ਕੈਪਟਨ ਅਮਰਿੰਦਰ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਭਾਜਪਾ ਨੇ ਕਰਤੀ ਮਾੜੀ!
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਪੰਜਾਬ ਲੋਕ ਕਾਂਗਰਸ ਨਾਲ ਹੱਥ ਮਿਲਾਇਆ ਹੈ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਭਾਜਪਾ ਗੱਠਜੋੜ ਅੱਜ ਚਿਹਰਾ ਕੌਣ ਹੋਵੇਗਾ ਪਰ ਭਾਜਪਾ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੱਠਜੋੜ ਦਾ ਚਿਹਰਾ ਨਹੀਂ ਹੋਣਗੇ
ਕਿਆਸ ਲਗਾਏ ਜਾ ਰਹੇ ਸਨ ਕਿ ਭਾਜਪਾ ਵਿਧਾਨ ਲੋਕ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜ ਰਹੀ ਹੈ ਪਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਕਿ ਅਮਰਿੰਦਰ ਸਿੰਘ ਗੱਠਜੋੜ ਦਾ ਚਿਹਰਾ ਨਹੀਂ ਹਨ ਮਨਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੂਬੇ ਵਿਚ ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ।
ਤਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨਹੀਂ ਹੋਣਗੇ ਸੀਐੱਮ ਉਮੀਦਵਾਰ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਜੇਕਰ ਐਨਡੀਏ ਦੀ ਸਰਕਾਰ ਬਣਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਸੀਐਮ ਨਹੀਂ ਬਣਾਇਆ ਜਾਵੇਗਾ ਕੋਈ ਹੋਰ ਸੂਬੇ ਦਾ ਮੁੱਖ ਮੰਤਰੀ ਬਣੇਗਾ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਦੌੜ ਵਿੱਚ ਨਹੀਂ ਹਨ ।
ਭਾਜਪਾ ਦੇ ਇਸ ਬਿਆਨ ਤੇ ਪੰਜਾਬ ਲੋਕ ਕਾਂਗਰਸ ਵੱਲੋਂ ਕੋਈ ਵੀ ਪ੍ਰਤੀਕਿਰਿਆ ਨਹੀਂ ਆਈ ਹੈ ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ ਅਮਰਿੰਦਰ ਸਿੰਘ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਉਹ ਫਿਲਹਾਲ ਸਿਆਸਤ ਤੋਂ ਸੰਨਿਆਸ ਨਹੀਂ ਲੈਣ ਜਾ ਰਹੇ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ