ਹੁਣ ਸਾਰਿਆਂ ਦਾ ਬਣੇਗਾ ਈ ਪਾਸਪੋਰਟ, ਸਰਕਾਰ ਨੇ ਖਿੱਚ ਲਈ ਤਿਆਰੀ !

Uncategorized

ਹੁਣ ਸਾਰਿਆਂ ਦਾ ਬਣੇਗਾ ਈ ਪਾਸਪੋਰਟ, ਸਰਕਾਰ ਨੇ ਖਿੱਚ ਲਈ ਤਿਆਰੀ !

ਸਰਕਾਰ ਨੇ ਪਾਸਪੋਰਟ ਰਾਹੀਂ ਧੋਖਾਧੜੀ ਨੂੰ ਰੋਕਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਹਨ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਕਿ ਸਰਕਾਰ ਤਕਨੀਕੀ ਸੁਰੱਖਿਆ ਵਿਸ਼ੇਸ਼ਤਾਵਾਂ ਵਾਲੇ ਚਿੱਪ ਅਧਾਰਤ ਈ ਪਾਸਪੋਰਟ ਜਾਰੀ ਕਰਨ ਦੀ ਯੋਜਨਾ ਬਣਾ ਰਹੀ ਹੈ ਰਾਜ ਸਭਾ ਚ ਇਕ ਸਵਾਲ ਦੇ ਲਿਖਤੀ ਜਵਾਬ ਚ ਉਨ੍ਹਾਂ ਨੇ ਕਿਹਾ ਕਿ ਵਿਦੇਸ਼ ਮੰਤਰਾਲਾ ਉਨੱਤਰ ਸੁਰੱਖਿਆ ਵਿਸ਼ੇਸ਼ਤਾਵਾਂ

ਵਾਲੇ ਨਾਗਰਿਕਾਂ ਨੂੰ ਇਹ ਪਾਸਪੋਰਟ ਜਾਰੀ ਕਰਨ ਦੀ ਯੋਜਨਾ ਬਣਾ ਰਹੀ ਹੈ ਉਨ੍ਹਾਂ ਦੱਸਿਆ ਕਿ ਇਹ ਪਾਸਪੋਰਟ ਇੱਕ ਸਮਾਰਟ ਕਾਰਡ ਤਕਨੀਕ ਹੈ ਜਿਸ ਵਿੱਚ ਰੇਡੀਓ ਫਰੀਕੁਐਂਸੀ ਆਈਡੈਂਟੀਫਿਕੇਸ਼ਨ ਚਿੱਪ ਲੱਗੀ ਹੋਈ ਹੈ ਉਨ੍ਹਾਂ ਕਿਹਾ ਕਿ ਬਿਨੈਕਾਰ ਦੇ ਨਿੱਜੀ ਵੇਰਵੇ ਚਿੱਪ ਵਿੱਚ ਡਿਜੀਟਲ ਰੂਪ ਵਿਚ ਹੋਣਗੇ ਜੋ ਪਾਸਪੋਰਟ ਬੁੱਕ ਲਿਸਟ ਚ ਸ਼ਾਮਲ ਕੀਤੇ ਜਾਣਗੇ

ਜੇਕਰ ਕੋਈ ਵਿਅਕਤੀ ਇਸ ਚਿੱਪ ਨਾਲ ਛੇੜਛਾੜ ਕਰਦਾ ਹੈ ਤਾਂ ਸਿਸਟਮ ਉਸ ਦੀ ਪਛਾਣ ਕਰ ਸਕੇਗਾ ਜਿਸ ਨਾਲ ਪਾਸਪੋਰਟ ਦੀ ਵੈਰੀਫਿਕੇਸ਼ਨ ਫੇਲ੍ਹ ਹੋ ਜਾਵੇਗੀ ਉਨ੍ਹਾਂ ਕਿਹਾ ਕਿ ਇਹ ਪਾਸਪੋਰਟ ਨਾਗਰਿਕਾਂ ਨੂੰ ਮੌਜੂਦਾ ਪਾਸਪੋਰਟ ਤੇ ਸੇਵਾਵਾਂ ਨੂੰ ਕਾਫੀ ਹੱਦ ਤੱਕ ਅਪਗ੍ਰੇਡ ਕਰਨ ਵਿੱਚ ਮਦਦ ਕਰੇਗਾ ਇਸ ਸਮੇਂ ਦੇਸ਼ ਦੇ ਵਿੱਚ ਪੰਜ ਸੌ ਇੱਕੀ ਪਾਸਪੋਰਟ ਕੇਂਦਰ ਕੰਮ ਕਰ ਰਹੇ ਹਨ ਜਿਨ੍ਹਾਂ ਵਿੱਚ ਤਰੱਨਵੇ ਪਾਸਪੋਰਟ ਸੇਵਾ ਕੇਂਦਰ ਅਤੇ ਚਾਰ ਸੌ ਅਠਾਈ ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰ ਸ਼ਾਮਲ ਹਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.