ਇਹ ਬੈਂਕ ਡੁੱਬਿਆ, RBI ਨੇ ਰੱਦ ਕੀਤਾ ਲਾਈਸੰਸ, ਗਾਹਕ ਹੋਏ ਪ੍ਰੇਸ਼ਾਨ !

Uncategorized

ਇਹ ਬੈਂਕ ਡੁੱਬਿਆ, RBI ਨੇ ਰੱਦ ਕੀਤਾ ਲਾਈਸੰਸ, ਗਾਹਕ ਹੋਏ ਪ੍ਰੇਸ਼ਾਨ !

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੁਝ ਬੈਂਕ ਵਧੀਆ ਤਰੀਕੇ ਨਾਲ ਕੰਮ ਨਹੀਂ ਕਰ ਪਾਉਂਦੇ ਜਿਸ ਕਾਰਨ ਇਹ ਬੈਂਕ ਡੁੱਬ ਜਾਂਦੇ ਹਨ ਅਤੇ ਭਾਰਤ ਦੇ ਸਾਰੇ ਬੈਂਕਾਂ ਨੂੰ ਕੰਟਰੋਲ ਵਿੱਚ ਕਰਨ ਵਾਲੀ ਆਰਬੀਆਈ ਦੇ ਵੱਲੋਂ ਇਸ ਤਰ੍ਹਾਂ ਦੇ ਬੈਂਕ ਦਾ ਲਾਈਸੈਂਸ ਰੱਦ ਕਰ ਦਿੱਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਇਕ ਖਬਰ ਸਾਹਮਣੇ ਆਈ ਹੈ ਕਿ ਇੰਡੀਪੈਂਡੈਂਸ ਸਹਿਕਾਰੀ ਬੈਂਕ

ਲਿਮਟਿਡ ਦਾ ਲਾਈਸੈਂਸ ਰੱਦ ਕਰ ਦਿੱਤਾ ਗਿਆ ਹੈ ਦਸ ਦਈਏ ਕਿ ਇਹ ਬੈਂਕ ਮਹਾਰਾਸ਼ਟਰ ਵਿੱਚ ਹੈ ਇਹ ਬੈਂਕ ਹੁਣ ਗਾਹਕਾਂ ਨੂੰ ਸੇਵਾ ਨਹੀਂ ਦੇਵੇਗਾ ਆਰ ਬੀ ਆਈ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਇਹ ਬੈਂਕ ਤਿੱਨ ਫਰਵਰੀ ਦੋ ਹਜਾਰ ਬਾਈ ਨੂੰ ਕਾਰੋਬਾਰ ਦੀ ਸਮਾਪਤੀ ਤੋਂ ਪ੍ਰਭਾਵ ਨਾਲ ਬੈਂਕਿੰਗ ਕਾਰੋਬਾਰ ਕਰਨਾ ਬੰਦ ਕਰ ਦੇਵੇਗਾ ਆਰਬੀਆਈ ਨੇ ਆਪਣੇ ਆਦੇਸ਼ ਵਿੱਚ ਕਿਹਾ

ਕਿ ਬੈਂਕ ਦੀ ਵਿੱਤੀ ਹਾਲਤ ਨੂੰ ਦੇਖਦੇ ਹੋਏ ਰਿਜ਼ਰਵ ਬੈਂਕ ਨੇ ਪਿਛਲੇ ਸਾਲ ਵੀ ਇਸ ਉਤੇ ਕੁਝ ਪਾਬੰਦੀਆਂ ਲਗਾਈਆਂ ਸਨ ਉਸ ਸਮੇਂ ਦੇ ਫ਼ੈਸਲੇ ਕਾਰਨ ਗਾਹਕ ਛੇ ਮਹੀਨਿਆਂ ਤੱਕ ਪੈਸੇ ਨਹੀਂ ਕੱਢ ਸਕਦੇ ਸੀ ਬੈਂਕ ਦੀ ਕਾਰੋਬਾਰੀ ਹਾਲਤ ਵਿਚ ਸੁਧਾਰ ਨਾ ਹੋਣ ਕਾਰਨ ਹੋਣਾ ਲਾਈਸੈਂਸ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ

ਆਰਬੀਆਈ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਬੈਂਕ ਕੋਲ ਲੋੜੀਂਦੀ ਪੂੰਜੀ ਨਹੀਂ ਹੈ ਅਤੇ ਭਵਿੱਖ ਵਿਚ ਹੋਰ ਕੋਈ ਕਮਾਈ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ ਅਜਿਹੇ ਚ ਲਾਈਸੈਂਸ ਰੱਦ ਕਰਨਾ ਗਾਹਕਾਂ ਦੇ ਹਿੱਤ ਵਿੱਚ ਹੈ ਅੈਫਬੀਅਾੲੀ ਦੇ ਹੁਕਮਾਂ

ਮੁਤਾਬਕ ਬੈਂਕ ਦੇ ਗਾਹਕਾਂ ਨੂੰ ਪੰਜ ਲੱਖ ਰੁਪਏ ਤੱਕ ਦੀ ਜਮ੍ਹਾਂ ਰਕਮ ਵਾਪਸ ਕਰ ਦਿੱਤੀ ਜਾਵੇਗੀ ਬੈਂਕ ਦੇ ਅੰਕੜਿਆਂ ਅਨੁਸਾਰ ਇੱਥੇ ਨੜਿੱਨਵੇ ਪ੍ਰਤੀਸ਼ਤ ਖਾਤਾਧਾਰਕ ਆਪਣੀ ਪੂਰੀ ਰਕਮ ਲੈਣ ਦੇ ਹੱਕਦਾਰ ਹਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.