ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖ਼ਬਰ !

Uncategorized

ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖ਼ਬਰ !

ਦੇਸ਼ ਅੰਦਰ ਜਿੱਥੇ ਕਰੁਣਾ ਦੇ ਵਾਧੇ ਨੂੰ ਦੇਖਦੇ ਟੀਕਾਕਰਨ ਸ਼ੁਰੂ ਕੀਤਾ ਤੇ ਉਥੇ ਬਹੁਤ ਸਾਰੇ ਦੇਸ਼ਾਂ ਦੇ ਵਿਚ ਫਿਰ ਤੋਂ ਕਰੁਣਾ ਦੇ ਮਾਮਲੇ ਵਧ ਗਏ ਹਨ ਜਿਸ ਦਾ ਅਸਰ ਭਾਰਤ ਦੇ ਵਿਚ ਵੀ ਦੇਖਿਆ ਗਿਆ ਭਾਰਤ ਵਿੱਚ ਕਰੁਣਾ ਦੇ ਨਵੇਂ ਵਾਸਤੇ ਮਾਮਲੇ ਵੱਜਣ ਕਾਰਨ ਲੋਕਾਂ ਦੇ ਵਿਚ ਡਰ ਦਾ ਮਾਹੌਲ ਦੇਖਿਆ ਜਿਸ ਨੂੰ ਦੇਖਦੇ ਸਾਰੇ

ਸੂਬਾ ਸਰਕਾਰਾਂ ਵੱਲੋਂ ਕਈ ਸਖ਼ਤ ਕਦਮ ਚੁੱਕੇ ਗਏ ਹਨ ਅਤੇ ਜਿੱਥੇ ਬੱਚੇ ਦੀ ਸੁਰੱਖਿਆ ਨੂੰ ਦੇਖਦੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਅਤੇ ਅਤੇ ਬੱਚੇ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਿਆ ਗਿਆ ਤੇ ਉਥੇ ਹੁਣ ਰਾਜਧਾਨੀ ਦਿਲੀ ਵਿੱਚ ਕਰੁਣਾ ਦੇ ਕਹਿਰੇ ਇੰਨਾ ਜ਼ਿਆਦਾ ਵਧ ਗਿਆ ਸੀ ਕਿ ਕਾਫੀ ਸਮੇਂ ਉੱਥੇ ਸਖਤ ਪਾਬੰਦੀਆਂ ਲਾਗੂ ਰੱਖਣੀਆਂ ਪਈਆਂ

ਜਿਵੇਂ ਜਿਵੇਂ ਕਰੁਣਾ ਦੇ ਕੇਸ ਵਿਚ ਕਮੀ ਆਰੀਆ ਓ ਵੀ ਮੁੜ ਤੋਂ ਜ਼ਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਸਭ ਸਰਕਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਹੁਣ ਆਖ਼ਰੀ ਇਸ ਤਰੀਕ ਤੋਂ ਸਕੂਲ ਅਤੇ ਕਾਲਜ ਖੋਲ੍ਹ ਰਹੇ ਹਨ ਜਿਸ ਬਾਰੇ ਵੱਡਾ ਐਲਾਨ ਹੋ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੀ ਰਾਜਧਾਨੀ ਦਿੱਲੀ

ਚ ਹੁਣ ਦਿੱਲੀ ਸਰਕਾਰ ਵੱਲੋਂ ਇਹ ਫ਼ੈਸਲਾ ਕੀਤਾ ਅਤੇ ਉੱਥੇ ਹੁਣ ਇਸ ਦੀ ਜਾਣਕਾਰੀ ਦਿੰਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਦੱਸਿਆ ਗਿਆ ਕੀ ਕੋਰੋਨਾ ਕੇਸਾਂ ਬਚਾਈ ਅਭੀ ਤੋ ਬਾਅਦ ਹੁਣ ਵਿਦਿਅਕ ਅਦਾਰੇ ਮੁੜ ਤੋਂ ਖੋਲ੍ਹੇ ਜਾਣਗੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.