ਨਵਜੋਤ ਸਿੱਧੂ ਮਜੀਠੀਆ ਤੇ ਵੱਡਾ ਹਮਲਾ !

Uncategorized

ਨਵਜੋਤ ਸਿੱਧੂ ਮਜੀਠੀਆ ਤੇ ਵੱਡਾ ਹਮਲਾ !
ਉਮੀਦਾਂ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਚ ਦੌਣ ਆਹਮੋ ਸਾਹਮਣੇ ਹੋਣ ਜਾ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਜੀਠਾ ਨੂੰ ਅੰਮ੍ਰਿਤਾ ਦੀ ਪੂਰਬੀ ਸੀਟ ਤੋਂ ਚੋਣ ਮੈਦਾਨ ਚ ਨਵਜੋਤ ਸਿੰਘ ਸਿੱਧੂ ਖਿਲਾਫ ਉਤਾਰਿਆ ਗਿਆ ਅਤੇ ਇਸ ਸੰਬੰਧ ਚ

ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਅਕਾਲੀ ਦਲ ਤੇ ਵੱਡੇ ਤਿੱਖੇ ਹਮਲੇ ਕੀਤੇ ਨਵਜੋਤ ਕੌਰ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੋ ਹਲਕਿਆਂ ਤੋਂ ਚੋਣ ਲੜ ਰਹੇ ਹਨ ਅਤੇ ਜੱਸੀ ਹਲਕਿਆਂ ਤੋਂ ਉਸ ਨੇ ਹਾਰ ਨਹੀਂ ਹੈ ਤੇ ਹਰਸਿਮਰਤ ਵੱਲੋਂ ਆਪਣੇ ਭਰਾ ਨੂੰ ਲਿਆ ਕੇ ਦਿੱਤੇ ਬਿਆਨ ਤੇ ਨਵਜੋਤ ਕੌਰ ਨੇ ਕਿਹਾ ਕਿ ਉਹ ਕਿਹੋ ਜਿਹੀ ਪੈਣੈ ਜੋ ਆਪਣੇ ਭਰਾ ਨੂੰ ਲੈ

ਕੇ ਅਜਿਹੇ ਬਿਆਨ ਦੇ ਰਹੀ ਹੈ ਕਿ ਜੇ ਉਸ ਦੇ ਪੁਰਾਣੇ ਕੁਝ ਕੀਤਾ ਤਾਂ ਉਸ ਦਾ ਕੱਖ ਨਾ ਰਹੇ ਨਵਜੋਤ ਕੌਰ ਨੇ ਕਿਹਾ ਕਿ ਸਿੱਧੂ ਪਰਿਵਾਰ ਬਾਦਲਾਂ ਦੇ ਡਰਾਵੇ ਤੋਂ ਨਹੀਂ ਡਰਦਾ ਤੇ ਅਕਾਲੀ ਦਲ ਜੇਕਰ ਇਸ ਹਲਕੇ ਤੋਂ ਕੋਈ ਇਮਾਨਦਾਰ ਵਿਅਕਤੀ ਸਾਡੇ

ਸਾਹਮਣੇ ਖੜ੍ਹਾ ਕਰ ਦਿੰਦੀ ਹੈ ਤਾਂ ਮੈਂ ਸੋਚਦੀ ਹਾਂ ਕਿ ਸਾਡੇ ਲਈ ਚੁਣੌਤੀ ਦੀ ਗੱਲ ਮਜੀਠ ਨੂੰ ਖੜ੍ਹਾ ਕਰਨਾ ਸਾਨੂੰ ਕੋਈ ਫਰਕ ਨਹੀਂ ਪਵੇਗਾ ਤੇ ਇਸ ਦੇ ਬਾਰੇ ਚ ਮੇਰੇ ਲਈ ਸਮਾਂ ਬਰਬਾਦ ਕਰਨ ਵਾਲੀ ਗੱਲ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.