ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਨਾਲ ਵੀ ਪਾ ਲਿਆ ਪੰਗਾ, ਕਹੀ ਇਹ ਵੱਡੀ ਗੱਲ !
ਕਾਂਗਰਸ ਛੇਤੀ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ ਸੀਐਮ ਉਮੀਦਵਾਰ ਲਈ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਸਖ਼ਤ ਟੱਕਰ ਦਿਖਾਈ ਦੇ ਰਹੀ ਹੈ ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਪਰ ਬੈਠੇ ਲੋਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ ਜੋ ਉਨ੍ਹਾਂ ਦੇ ਇਸ਼ਾਰੇ ਤੇ ਨੱਚੇ ਦਰਅਸਲ ਨਵਜੋਤ
ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਦੇ ਨਾਅਰੇਬਾਜ਼ੀ ਦੌਰਾਨ ਬੋਲਦਿਆਂ ਕਿਹਾ ਸੂਬੇ ਨੂੰ ਨਵਾਂ ਬਣਾਉਣਾ ਮੁੱਖ ਮੰਤਰੀ ਦੇ ਹੱਥ ਵਿੱਚ ਹੈ ਜੇਕਰ ਪੰਜਾਬ ਨੂੰ ਨਵਾਂ ਬਣਾਉਣਾ ਹੈ ਤਾਂ ਇਹ ਮੁੱਖ ਮੰਤਰੀ ਦੇ ਹੱਥ ਵਿੱਚ ਹੈ ਉੱਪਰ ਬੈਠੇ ਲੋਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ ਜੋ ਉਨ੍ਹਾਂ ਦੇ ਇਸ਼ਾਰਿਆਂ ਤੇ ਨੱਚਣ ਉਨ੍ਹਾਂ ਸਮਰਥਕਾਂ ਨੂੰ ਸਵਾਲ ਕਰਦਿਆਂ ਕਿਹਾ ।
ਕਿ ਕੀ ਤੁਸੀਂ ਅਜਿਹਾ ਸੀਐਮ ਚਾਹੁੰਦੇ ਹੋ ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਦੀ ਗੱਲ ਸੁਣੀ ਹੁੰਦੀ ਤਾਂ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੁੰਦੀ ਉਨ੍ਹਾਂ ਨੂੰ ਕੰਮ ਕਰਨਾ ਚਾਹੀਦਾ ਸੀ ਤੇ ਦੂਜੇ ਮੰਤਰੀਆਂ ਦਾ ਸਨਮਾਨ ਕਰਨਾ ਚਾਹੀਦਾ ਸੀ ਨਵਜੋਤ ਕੌਰ ਦਾ ਇਹ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਸੀ ਐੱਮ ਚੰਨੀ ਨੇ ਕਿਹਾ ਕਿ ਰਾਹੁਲ ਗਾਂਧੀ ਛੇ ਫਰਵਰੀ ਨੂੰ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਕਰਨਗੇ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ