MSP ਨੂੰ ਲੈ ਕੇ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਰਤਾ ਇਹ ਵੱਡਾ ਐਲਾਨ !

Uncategorized

MSP ਨੂੰ ਲੈ ਕੇ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਰਤਾ ਇਹ ਵੱਡਾ ਐਲਾਨ !

ਕਿਸਾਨਾਂ ਨੇ ਆਪਣੀਆਂ ਮੰਗਾਂ ਪਰ ਪੂਰਾ ਇੱਕ ਸਾਲ ਦਿੱਲੀ ਦੀਆਂ ਬਰੂਹਾਂ ਤੇ ਮਿਲ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਮੋਰਚਾ ਖੋਲ ਕੇ ਪ੍ਰਦਰਸ਼ਨ ਕੀਤਾ ਕਿਸਾਨਾਂ ਦੇ ਬੁਲੰਦ ਹੌਂਸਲੇ ਨੂੰ ਵੇਖ ਕੇ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਅਤੇ ਜਿਨ੍ਹਾਂ ਮੰਗ ਵਿੱਚੋਂ ਇੱਕ ਮਾਂਗੇ ਐਮਐਸਪੀ ਤੋਂ ਗਾਰੰਟੀ ਕਾਨੂੰਨ

ਕਿਸਾਨਾਂ ਦੇ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਕੋਈ ਮੰਗ ਨੂੰ ਮਨਜ਼ੂਰ ਨਹੀਂ ਕੀਤਾ ਜਿਸ ਦੇ ਚੱਲਦੇ ਹੋਣਾ ਵੱਖ ਵੱਖ ਥਾਵਾਂ ਤੇ ਕਿਸਾਨ ਪ੍ਰਦਰਸਨ ਕਰਦੇ ਨਜ਼ਰ ਆ ਰਹੇ ਹਨ ਇਸੇ ਦੇ ਚੱਲਦੇ ਹੋਣੈ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਐੱਮਐੱਸਪੀ ਨੂੰ ਲੈ ਕੇ ਇੱਕ ਅਜਿਹਾ ਲੜ ਕਰ ਦਿੱਤਾ

ਜਿਸ ਦੀ ਚਰਚਾ ਸਾਰੇ ਪਾਸੇ ਤੇਜ਼ੀ ਨਾਲ ਛਿੜੀ ਹੋਈ ਹੈ ਦਰਅਸਲ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਘੱਟੋ ਘੱਟ ਸਮਰਥਨ ਮੁੱਲ ਐੱਮਐੱਸਪੀ ਦੇ ਸਬੰਧ ਵਿੱਚ ਇੱਕ ਕਮੇਟੀ ਬਣਾਈ ਚੋਣ ਕਮਿਸ਼ਨ ਨੇ ਪੰਜ ਸੂਬਿਆਂ ਚ ਹੋਣ ਵਾਲੀਆਂ ਚੋਣਾਂ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਮੇਟੀ ਗਠਿਤ ਕੀਤੀ ਜਾਵੇਗੀ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.