ਕੈਨੇਡਾ ਤੋਂ ਆਈ ਵੱਡੀ ਖ਼ਬਰ !

Uncategorized

ਕੈਨੇਡਾ ਤੋਂ ਆਈ ਵੱਡੀ ਖ਼ਬਰ !

ਅੱਜ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਨ੍ਹਾਂ ਨੂੰ ਵਿਦੇਸ਼ ਵਿੱਚ ਉੱਚ ਵਿਦਿਆ ਹਾਸਲ ਕਰਨ ਲਈ ਭੇਜਿਆ ਜਾਵੇ ਜਿੱਥੇ ਜਾ ਕੇ ਇਹ ਬੱਚੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਅਤੇ ਗੁਰੂ ਜੀ ਸਕਣ ਅੱਜ ਪੰਜਾਬ ਚ ਜਿੱਥੇ ਨਸ਼ਾ ਖੋਰੀ ਅਤੇ ਬੇਰੁਜ਼ਗਾਰੀ ਚੱਲਦੇ ਬੋਸਰ ਵਿਦਿਆਰਥੀ ਵੱਖੋ ਵੱਖਰੇ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ

ਅਤੇ ਉਹ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਬੀਤੇ ਦੋ ਸਾਲਾਂ ਤੋਂ ਕੈਨੇਡਾ ਵਿੱਚ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਮਾਂ ਪਿਓ ਲੀਜ਼ ਤੇ ਚਾਈਂ ਚਾਈਂ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਜਾਂਦਾ ਅਤੇ ਉਨ੍ਹਾਂ ਨੂੰ ਸੁੱਖ ਸ਼ਾਂਤੀ ਲਈ ਹਰ ਵਕਤ ਰੱਬ ਅੱਗੇ ਅਰਦਾਸ ਕੀਤੀ ਜਾਂਦੀ ਅਤੇ ਉਨ੍ਹਾਂ ਦੇ ਗਰਭਵਤੀ ਦਵੀ ਬੇਸਬਰੀ ਦਾ ਪਰਿਵਾਰ ਵੱਲੋਂ ਤਿਆਰ ਕੀਤਾ ਜਾਂਦਾ

ਪਰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਵਾਪਰੀਆਂ ਦੁਖਦਾਈ ਘਟਨਾਵਾਂ ਦੀ ਖਬਰ ਸਾਹਮਣੇ ਆ ਜਾਂਦੀਆਂ ਜੋ ਮਾਪਿਆਂ ਨੂੰ ਤੋੜ ਕੇ ਰੱਖ ਦਿੰਦੀਆਂ ਸਨ ਹੁਣ ਕੈਨੇਡਾ ਵਿੱਚ ਇੱਕ ਵਾਰ ਫਿਰ ਕਹਿਰ ਵਾਪਰ ਗਿਆ ਜਿਥੇ ਚਾਵਲਾਂ ਆਪਣੇ ਕਰਨਗੇ ਵਿਦਿਆਰਥੀ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਿਆ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਕੈਨੇਡਾ ਵਿਚ ਸ਼ਹਿਰ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਕੈਮਲੂਪਸ ਤੋਂ ਸਾਹਮਣੇ ਆਇਆ ਜਿਥੇ ਪਿਛਲੇ ਸ਼ਨੀਵਾਰ ਇਕ ਅਠਾਰਾਂ ਸਾਲਾ ਜਗਰਾਜ ਢੀਂਡਸਾ ਨਾਮ ਦੇ ਨੌਜਵਾਨ ਦੀ ਮੌ ਤ ਹੋ ਗਈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.