ਆਧਾਰ ਕਾਰਡ ਵਾਲਿਆਂ ਲਈ ਖਾਸ ਖ਼ਬਰ,ਹੋ ਜਾਓ ਸਾਵਧਾਨ !
ਦੇਸ਼ ਦੇ ਹਰ ਨਾਗਰਿਕ ਲਈ ਆਧਾਰ ਕਾਰਡ ਜ਼ਰੂਰੀ ਦਸਤਾਵੇਜ਼ ਬਣ ਗਿਆ ਹੈ ਇਸ ਦੇ ਨਾਲ ਹੀ ਪੈਨ ਕਾਰਡ ਵੀ ਇੱਕ ਜ਼ਰੂਰੀ ਦਸਤਾਵੇਜ਼ ਹੈ ਆਧਾਰ ਕਾਰਡ ਦੀ ਵਰਤੋਂ ਆਮ ਪਛਾਣ ਪੱਤਰ ਦੇ ਤੌਰ ਤੇ ਕੀਤੀ ਜਾਂਦੀ ਹੈ ਜਦਕਿ ਪੈਨ ਕਾਰਡ ਦੀ ਵਰਤੋਂ ਵਿੱਤੀ ਲੈਣ ਦੇਣ ਦੇ ਲਈ ਕੀਤੀ ਜਾਂਦੀ ਹੈ ਹੁਣ ਨਾਗਰਿਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ।
ਕਿ ਜੇਕਰ ਕੋਈ ਆਧਾਰ ਕਾਰਡ ਦੀ ਦੁਰਵਰਤੋਂ ਕਰਦਾ ਹੈ ਤਾਂ ਉਸ ਨੂੰ ਇੱਕ ਕਰੋੜ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਇਸਦੇ ਲਈ ਸਰਕਾਰ ਨੇ ਨੋਟਿਸ ਵੀ ਜਾਰੀ ਕੀਤਾ ਹੈ ਦਸ ਦੱਸ ਦੇਈਏ ਕਿ ਬੈਂਕ ਤੋਂ ਕਰਜ਼ਾ ਲੈਣ ਤੋਂ ਲੈ ਕੇ ਆਈ ਡੀ ਪਰੂਫ ਤੱਕ ਹਰ ਥਾਂ ਆਧਾਰ ਕਾਰਡ ਦੀ ਵਰਤੋਂ ਕੀਤੀ ਜਾਂਦੀ ਹੈ ਅਜਿਹੇ ਚ ਇਸ ਦੀ ਦੁਰਵਰਤੋਂ ਵੀ ਹੋ ਸਕਦੀ ਹੈ ।
ਇਸ ਤੋਂ ਬਚਣ ਲਈ ਯੂ ਆਈ ਡੀ ਏ ਆਈ ਨੇ ਨਵੰਬਰ ਦੋ ਹਜਾਰ ਇੱਕੀ ਚ ਜਿਸ ਦੇ ਅਨੁਸਾਰ ਨਿਯਮਾਂ ਦੀ ਅਣਦੇਖੀ ਕਰਕੇ ਆਧਾਰ ਕਾਰਡ ਦੀ ਦੁਰਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਇਸ ਦੇ ਨਾਲ ਹੀ ਦੋਸ਼ੀ ਤੇ ਇਕ ਕਰੋੜ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਜਾ ਸਕਦਾ ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ