ਮੈਡੀਕਲ ਦੀ ਪੜ੍ਹਾਈ ਕਰਨ ਵਾਲਿਆਂ ਨੂੰ ਲੱਗਣਗੀਆਂ ਮੌਜਾਂ-ਸਰਕਾਰ ਨੇ ਕਰਤਾ ਇਹ ਅੈਲਾਨ !

Uncategorized

ਮੈਡੀਕਲ ਦੀ ਪੜ੍ਹਾਈ ਕਰਨ ਵਾਲਿਆਂ ਨੂੰ ਲੱਗਣਗੀਆਂ ਮੌਜਾਂ-ਸਰਕਾਰ ਨੇ ਕਰਤਾ ਇਹ ਅੈਲਾਨ !

ਨੈਸ਼ਨਲ ਮੈਡੀਕਲ ਕਮਿਸ਼ਨ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਅਤੇ ਡੀਮਡ ਯੂਨੀਵਰਸਿਟੀਆਂ ਵਿਚ ਪੰਜਾਹ ਪ੍ਰਤੀਸ਼ਤ ਸੀਟਾਂ ਦੇ ਸੰਬੰਧ ਵਿਚ ਫੀਸਾਂ ਅਤੇ ਹੋਰ ਸਾਰੇ ਖ਼ਰਚਿਆਂ ਨੂੰ ਨਿਰਧਾਰਤ ਕਰਨ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਮਿਸ਼ਨ ਨੇ ਸ਼ਨੀਵਾਰ ਨੂੰ ਜਾਰੀ ਆਪਣੇ ਤਾਜ਼ਾ ਦਿਸ਼ਾ ਨਿਰਦੇਸ਼ਾਂ ਵਿੱਚ ਕਿਹਾ

ਹੈ ਕਿ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਪੰਜਾਹ ਫ਼ੀਸਦੀ ਸੀਟਾਂ ਦੀ ਫ਼ੀਸ ਹੁਣ ਕਿਸੇ ਵੀ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਹੋਵੇਗਾ ਨੈਸ਼ਨਲ ਮੈਡੀਕਲ ਕਮਿਸ਼ਨ ਦੇ ਨਵੇਂ ਦਿਸ਼ਾ ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਵਿਆਪਕ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ।

ਕੇ ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡੀਮਡ ਯੂਨੀਵਰਸਿਟੀਆਂ ਵਿਚ ਪੰਜਾਹ ਪ੍ਰਤੀਸ਼ਤ ਸੀਟਾਂ ਉਸ ਰਾਜ ਅਤੇ ਕੇਂਦਰ ਪ੍ਰਦੇਸ਼ ਦੀ ਸਰਕਾਰ ਦੁਆਰਾ ਵਸੂਲ ਕੀਤੀਆਂ ਜਾਣਗੀਆਂ ਮੈਡੀਕਲ ਕਾਲਜਾਂ ਵਿਚ ਫੀਸਾਂ ਬਰਾਬਰ ਹੋਣੀਆਂ ਚਾਹੀਦੀਆਂ ਹਨ ਇਸ ਫੀਸ ਦਾ ਲਾਭ ਉਨ੍ਹਾਂ ਉਮੀਦਵਾਰਾਂ ਨੂੰ ਮਿਲੇਗਾ ਜਿਨ੍ਹਾਂ ਨੇ ਸਰਕਾਰੀ ਕੋਟੇ

ਵਿੱਚੋਂ ਸੀਟਾਂ ਹਾਸਲ ਕੀਤੀਆਂ ਹਨ ਪਰ ਇਹ ਸੀਮਾ ਸਬੰਧਤ ਮੈਡੀਕਲ ਕਾਲਜ ਜਾਂ ਟੀਮ ਦਾ ਯੂਨੀਵਰਸਿਟੀ ਦੀਆਂ ਕੁੱਲ ਮਨਜ਼ੂਰ ਸੀਟਾਂ ਦੇ ਪੰਜਾਹ ਪ੍ਰਤੀਸ਼ਤ ਤਕ ਸੀਮਤ ਹੋਵੇਗੀ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਗਏ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਕਾਰਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ  ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.