ਰਾਹੁਲ ਗਾਂਧੀ ਨੇ ਕਰਤਾ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਦਾ ਅੈਲਾਨ !

Uncategorized

ਰਾਹੁਲ ਗਾਂਧੀ ਨੇ ਕਰਤਾ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਦਾ ਅੈਲਾਨ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ  ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੇ ।

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਕਰ ਦਿੱਤਾ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਸ ਦਾ ਐਲਾਨ ਕੀਤਾ ਚਰਚਾ ਸੀ ਕਿ ਕਾਂਗਰਸ ਅੰਦਰ ਮੁੱਖ ਮੰਤਰੀ ਦੀ ਕੁਰਸੀ ਲਈ ਦਾਅਵੇਦਾਰੀ ਨੂੰ ਲੈ ਕੇ ਚੱਲ ਰਹੀ ਕ੍ਰਿਸਮਸ ਅਤੇ ਖਹਿਬਾਜ਼ੀ ਦਰਮਿਆਨ ਮੌਜੂਦਾ ਮੁੱਖ ਮੰਤਰੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਸਰਕਾਰ ਬਣਨ ਉੱਤੇ ਟਾਈਟਲ ਸਾਲੀ ਮੁੱਖ ਮੰਤਰੀ ਬਣੇ ਅੱਜ ਦਿੱਤਾ ਜਾਵੇਗਾ ਪਰ ਕਾਂਗਰਸ ਨੇ ਹੁਣ

ਚੋਣਾਂ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਪਰ ਚੰਨੀ ਨੇ ਸਪਸ਼ਟ ਕਰ ਦਿੱਤਾ ਸੀ ਕਿ ਇਹ ਸੰਭਵ ਨਹੀਂ ਅਤੇ ਉਨ੍ਹਾਂ ਇਹ ਵੀ ਆਖਿਆ ਸੀ ਕਿ ਇਹ ਲਾਲੇ ਦੀ ਦੁਕਾਨ ਜੋ ਅੱਧੀ ਅੱਧੀ ਕਰ ਲਈ ਜਾਵੇ ਤੇ ਉਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਚੰਨੀ ਨੂੰ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.