ਕਾਂਗਰਸ ਵੱਲੋਂ ਚੰਨੀ ਨੂੰ ਸੀਐਮ ਚਿਹਰਾ ਐਲਾਨਣ ,ਦੇ ਤੁਰੰਤ ਬਾਅਦ ਇੱਥੇ ਹੋਇਆ ਕੁਝ ਅਜਿਹਾ !

Uncategorized

ਕਾਂਗਰਸ ਵੱਲੋਂ ਚੰਨੀ ਨੂੰ ਸੀਐਮ ਚਿਹਰਾ ਐਲਾਨਣ ,ਦੇ ਤੁਰੰਤ ਬਾਅਦ ਇੱਥੇ ਹੋਇਆ ਕੁਝ ਅਜਿਹਾ !

ਇਸ ਸਮੇਂ ਆਪਣੀ ਪਾਰਟੀ ਦੀ ਮਜ਼ਬੂਤੀ ਅਤੇ ਇੱਜ਼ਤ ਹਾਸਿਲ ਕਰ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਵੱਲੋਂ ਦਿਨ ਰਾਤ ਮਿਹਨਤ ਕੀਤੀ ਜਾਰੀ ਅਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਉਥੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਜੁੜੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਅਰੁਣਾ ਜੋ ਲੋਕਾਂ ਨੂੰ ਹੈਰਾਨ ਕਰਦਿਆਂ ਤੇ ਪਾਰਟੀਆਂ ਦੇ ਵਿਚ

ਜਿੱਥੇ ਪਿਛਲੇ ਕੁਝ ਸਮੇਂ ਤੋਂ ਕਾਟੋ ਕਲੇਸ਼ ਚਲਿਆ ਆ ਰਿਹਾ ਅਤੇ ਉਥੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸ਼ਸ਼ੋਪੰਜ ਵਾਲੀ ਸਥਿਤੀ ਬਣੀ ਹੋਈ ਸੀ ਪਰ ਅੱਜ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਕਰ ਦਿੱਤਾ ਗਿਆ ਹੁਣ ਕਾਂਗਰਸ ਵੱਲੋਂ ਚੜ੍ਹੀ ਨੂੰ ਮੁੱਖ ਮੰਤਰੀ ਚ ਐਲਾਨਣ ਦੇ ਤੁਰੰਤ ਬਾਅਦ ਇੱਥੇ ਕੁੱਝ ਅਜਿਹਾ ਹੋਇਆ ਜਿਸ ਬਾਰੇ ਜਾਣਕਾਰੀ ਇਹ ਸਾਹਮਣੇ ਆਇਆ

ਜਿੱਥੇ ਲੁਧਿਆਣਾ ਦੇ ਵਿੱਚ ਕਾਂਗਰਸ ਦੀ ਅਕਬਰ ਤੋਂ ਰੈਲੀ ਨੂੰ ਸੰਬੋਧਿਤ ਕਰ ਲਈ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੁੱਜੇ ਹੋਏ ਸਨ ਉਥੇ ਉਨ੍ਹਾਂ ਵੱਲੋਂ ਇਕ ਕਮਰਾ ਬੰਦ ਮੀਟਿੰਗ ਕੀਤੀ ਗਈ ਅਤੇ ਇਸ ਤੋਂ ਪਿੱਛੋਂ ਉਹ ਨਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚੰਨੀ ਨੂੰ ਮੁੱਖ ਮੰਤਰੀ ਚਲਾ ਐਲਾਨ ਦਿੱਤਾ ਤੇ ਰਾਹੁਲ ਗਾਂਧੀ ਵੱਲੋਂ ਐਲਾਨ ਕੀਤੇ ਜਾਣ ਦੇ ਨਾਲ

ਮੁੱਖ ਮੰਤਰੀ ਚੰਨੀ ਦੇ ਪ੍ਰਸੰਸਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ ਉਪ ਮੁੱਖ ਮੰਤਰੀ ਚੰਨੀ ਦੇ ਚਰਨ ਐਲਾਨ ਹੁੰਦਿਆਂ ਹੀ ਅਜਨਾਲਾ ਵਿਚ ਆਤਿਸ਼ਬਾਜ਼ੀ ਕੀਤੀ ਅਤੇ ਜਿਥੇ ਕਾਂਗਰਸ ਵਰਕਰਾਂ ਵੱਲੋਂ ਚਰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਨਾਲ ਹੀ ਅਜਨਾਲੇ ਵਿਚ ਖ਼ੁਸ਼ੀ ਨਾਲ ਲੱਡੂ ਵੰਡੇ ਗਏ ਹਨ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.