ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ-ਹੁਣੇ ਹੁਣੇ ਚੰਨੀ ਵਲੋਂ ਆਈ ਵੱਡੀ ਖ਼ਬਰ !

Uncategorized

ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ-ਹੁਣੇ ਹੁਣੇ ਚੰਨੀ ਵਲੋਂ ਆਈ ਵੱਡੀ ਖ਼ਬਰ !

ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਇਸ ਐਲਾਨ ਤੋਂ ਬਾਅਦ ਚ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੇਰੇ ਭਰੋਸੇ ਤੇ ਕਰਨ ਉਹ ਪਾਰਟੀ ਹਾਈ ਕਮਾਂਡ ਅਤੇ ਪੰਜਾਬ ਦੇ ਲੋਕਾਂ ਦੇ ਸ਼ੁਕਰਗੁਜ਼ਾਰ ਹਨ

ਜਿਸ ਤਰ੍ਹਾਂ ਸਾਰੇ ਅਨੁਸਾਰ ਨੂੰ ਪਿਛਲੇ ਇੱਕ ਸੌ ਗਿਆਰਾਂ ਦਿਨਾਂ ਵਿੱਚ ਪੰਜਾਬ ਨੂੰ ਅੱਗੇ ਲਿਜਾਣ ਲਈ ਮਿਹਨਤ ਕਰਦੇ ਦੇਖਿਆ ਹੈ ਉਹ ਯਕੀਨ ਦਿਵਾਉਂਦੇ ਹਨ ਕਿ ਅੱਗੇ ਵੀ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਲੈ ਕੇ ਜਾਣਗੇ ਲੁਧਿਆਣਾ ਵਿੱਚ ਵਰਚੂਅਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਇੰਡੀਅਨ ਕਾਂਗਰਸ ਦੇ ਸਾਬਕਾ

ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਾਂਗਰਸ ਪਾਰਟੀ ਹੀਰਿਆਂ ਨਾਲ ਭਰੀ ਹੋਈ ਅਤੇ ਪੰਜਾਬ ਦੀ ਜਨਤਾ ਨੇ ਉਨ੍ਹਾਂ ਨੂੰ ਬਹੁਤ ਮੁਸ਼ਕਿਲ ਕੰਮ ਸੌਂਪਿਆ ਹੈ ਰਾਹੁਲ ਨੇ ਕਿਹਾ ਹੈ ਕਿ ਸਟੇਜ ਤੇ ਭਾਸ਼ਣ ਦੇਣਾ ਸੌਖਾ ਨਹੀਂ ਪਰ ਜੇਕਰ ਡੂੰਘਾਈ ਨਾ ਦੇਖੋ ਤਾਂ ਗੋਦੀ ਸੱਚਾਈ ਲੋਕ ਨਹੀਂ ਸਕਦੀ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.