ਕਿਸਾਨ ਨੇ ਆਪਣੇ ਹੀ ਦੋ ਮਾਸੂਮ ਬੱਚਿਆਂ ਨਾਲ ਕੀਤਾ ਮਾੜਾ ਕੰਮ !

Uncategorized

ਕਿਸਾਨ ਨੇ ਆਪਣੇ ਹੀ ਦੋ ਮਾਸੂਮ ਬੱਚਿਆਂ ਨਾਲ ਕੀਤਾ ਮਾੜਾ ਕੰਮ !

ਮੋਗਾ ਨੇੜਲੇ ਪਿੰਡ ਰਾਮੂਵਾਲਾ ਦੇ ਇੱਕ ਨੌਜਵਾਨ ਕਿਸਾਨ ਨੇ ਅੱਜ ਸਵੇਰੇ ਆਪਣੇ ਦੋ ਬੱਚਿਆਂ ਦੇ ਸਿਰ ਤੇ ਹਥੌੜੇ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਜ਼ਖ਼ਮੀ ਹਾਲਤ ਵਿੱਚ ਛੱਡ ਕੇ ਆਪ ਪਿੰਡ ਦੇ ਬਿਜਲੀ ਘਰ ਵਿੱਚ ਜਾ ਕੇ ਖੁਦਕੁਸ਼ੀ ਕਰ ਲਈ ਇਸ ਸੰਬੰਧੀ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਕਿਸਾਨ ਲਾਲੀ ਸਿੰਘ ਚੋਂ ਕਰਜ਼ੇ

ਤੋਂ ਪ੍ਰੇਸ਼ਾਨ ਰਹਿੰਦਾ ਸੀ ਨੇ ਸਵੇਰੇ ਘਰ ਵਿੱਚ ਆਪਣੀ ਪਤਨੀ ਨੂੰ ਚਾਹ ਬਣਾਉਣ ਦਾ ਟੀਚਾ ਰੱਖ ਕੇ ਆਪਣੇ ਦੋ ਲੜਕੀਆਂ ਜਿਨ੍ਹਾਂ ਦੀ ਉਮਰ ਛੇ ਸਾਲ ਅਤੇ ਅੱਠ ਸਾਲ ਹੈ ਤੇ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਸਿਰ ਤੇ ਹਥੌੜੇ ਨਾਲ ਵਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤੇ ਅੰਤ ਵਿੱਚ ਕਿਸਾਨ ਨੇ ਬਿਜਲੀ ਘਰ ਵਿੱਚ ਜਾ ਕੇ ਖੁਦਕੁਸ਼ੀ ਕਰ ਲਈ ਸਰਪੰਚ ਨੇ ਦੱਸਿਆ

ਕਿ ਗੰਭੀਰ ਜ਼ਖ਼ਮੀ ਬੱਚਿਆਂ ਨੂੰ ਮੋਗਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਹੈ ਇੱਥੇ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਇਸ ਖ਼ਬਰ ਨੇ ਚਾਰੇ ਪਾਸੇ ਹੜਕੰਪ ਮਚਾ ਦਿੱਤੀ ਹੈ ਪੰਜਾਬ ਦੇ ਵਿੱਚ ਇਸ ਤਰ੍ਹਾਂ ਮਾਮਲੇ ਲਗਾਤਾਰ ਸਾਹਮਣੇ ਆਉਣ ਲੱਗੇ ਹਨ ਬਹੁਤ ਸਾਰੇ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਹਨ ਸਰਕਾਰਾਂ ਦੇ ਵੱਲੋਂ ਵੀ ਲੋਕਾਂ ਨੂੰ ਲਾਰੇ ਲਾਏ ਜਾ ਰਹੇ ਹਨ ਕਿ ਕਰਜ਼ੇ ਮੁਆਫ਼ ਹੋਣਗੇ ਪਰ ਅਜਿਹਾ ਨਹੀਂ ਹੋ ਰਿਹਾ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.