ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ !

Uncategorized

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ !

ਜਿਵੇਂ ਜਿਵੇਂ 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਦਾ ਸਮਾਂ ਨਜ਼ਦੀਕ ਆ ਰਿਹਾ ਉੱਥੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਤੇ ਜਿੱਥੇ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਵਿੱਚ ਕਈ ਉਮੀਦਵਾਰ ਸ਼ਾਮਿਲ ਕਰਨਾ ਪਤੀ ਨੂੰ ਮਜ਼ਬੂਤੀ ਮਿਲੀ ਅਤੇ ਅਖੌਤੀ ਪਾਰਟੀਆਂ

ਦੇ ਕਈ ਆਗੂਆਂ ਤੇ ਵਰਕਰਾਂ ਵੱਲੋਂ ਕਿਸੇ ਨਾ ਕਿਸੇ ਕਾਰਨ ਕਰਕੇ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਤੇ ਉਨ੍ਹਾਂ ਵੱਲੋਂ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਪਾਰਟੀ ਵਿੱਚ ਜਾਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ ਇਸ ਤੋੜ ਵਿਛੋੜੇ ਦਾ ਕਾਰਨ ਕਈ ਜਗ੍ਹਾ ਤੇ ਪਾਰਟੀ ਵੱਲੋਂ ਸੀਟ ਨਾ ਦਿਤੇ ਜਾਣ ਵੀ ਹੈ ਕਿਉਂਕਿ ਜਿਥੇ ਮੌਜੂਦਾ ਇੱਕ ਅਤੇ

ਪਾਰਟੀ ਵਰਕਰਾਂ ਨੂੰ ਸੀਟ ਮਿਲਣ ਦੀ ਆਸ ਹੁੰਦੀ ਹੈ ਅਤੇ ਉਥੇ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਤੇ ਇਸ ਅਮਰੂਦ ਦੇ ਚੱਲਦੇ ਉਨ੍ਹਾਂ ਪਾਰਟੀ ਆਗੂਆਂ ਵੱਲੋਂ ਆਪਣੀ ਪਾਰਟੀ ਤੋਂ ਅਸਤੀਫੇ ਦਿੱਤੇ ਜਾ ਰਹੇ ਹਨ ਹੁਣ ਆਮ ਆਦਮੀ ਪਾਰਟੀ ਲਈ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਹੈ ।

ਜਿਥੇ ਪੋਸਟ ਨੂੰ ਇਹ ਵੱਡਾ ਝਟਕਾ ਲੱਗਾ ਖਰੜ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਜਿਥੇ ਆਪ ਛੱਡ ਕੇ ਵੀਹ ਤੋਂ ਵੱਧ ਅਹੁਦੇਦਾਰ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਆਮ ਆਦਮੀ ਪਾਰਟੀ ਤੇ ਤਾਨਾਸ਼ਾਹੀ ਦੇ ਇਲਜ਼ਾਮ ਲਗਾਏ ਹਨ ਅਤੇ ਆਪ ਸਹੇੜਨ ਵਾਲਿਆ ਹਲਕਾ ਯਾਰੀ ਜਾਰੀ ਕਰ ਦਿੱਤੀ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.