ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਕਾਂਗਰਸ ਨੂੰ ਲੱਗਾ ਵੱਡਾ ਝਟਕਾ !

Uncategorized

ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਕਾਂਗਰਸ ਨੂੰ ਲੱਗਾ ਵੱਡਾ ਝਟਕਾ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ  ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਔਰਤ ਸੀ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ ।

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਸਿਆਸਤ ਤੋਂ ਸੰਨਿਆਸ ਲੈਣ ਦਾ ਅੈਲਾਨ ਕਰ ਦਿੱਤਾ ਸੁਨੀਲ ਜਾਖੜ ਨੇ ਚੋਣ ਰਾਤ ਛੱਡਣ ਦਾ ਐਲਾਨ ਉਸੇ ਦਿਨ ਕੀਤਾ ਜਦੋਂ ਰਾਹੁਲ ਗਾਂਧੀ ਨੇ ਕਾਂਗਰਸ ਪਾਰਟੀ ਚ ਚਰਨਜੀਤ ਚੰਨੀ ਦੀ ਅਗਵਾਈ ਹੇਠ

ਪੰਜਾਬ ਵਿਧਾਨ ਸਭਾ ਚੋਣਾਂ ਲੜਦੀ ਹੈ ਅਤੇ ਇਸ ਦਾ ਐਲਾਨ ਕੀਤਾ ਸੁਨੀਲ ਜਾਖੜ ਨੇ ਆਪਣਾ ਦਰਦ ਬਿਆਨ ਕੀਤਾ ਤੇ ਸੁਨੀਲ ਜਾਖੜ ਨੇ ਇਕ ਨਿੱਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਉਹ ਦਿੱਲੀ ਦੇ ਆਗੂਆਂ ਦੇ ਬਿਆਨ ਤੋਂ ਦੁਖੀ ਹਨ ਸੁਨੀਲ ਜਾਖੜ ਨੇ ਕਿਹਾ ਕਿ ਉਹ ਸਿਆਸਤ ਛੱਡ ਦੇਣਗੇ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.