ਨਵਜੋਤ ਸਿੰਘ ਸਿੱਧੂ ਦਾ ਪਹਿਲਾ ਵੱਡਾ ਬਿਆਨ !

Uncategorized

ਨਵਜੋਤ ਸਿੰਘ ਸਿੱਧੂ ਦਾ ਪਹਿਲਾ ਵੱਡਾ ਬਿਆਨ !

ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਨ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਏ ਸਿੱਧੂ ਨੇ ਕਿਹਾ ਕਿ ਮੈਂ ਕਾਂਗਰਸ ਨਾਲ ਖੜ੍ਹਾ ਹਾਂ ਅਤੇ ਹੜ੍ਹਾਂ ਰਹਾਂਗਾ ਮੈਂ ਹਾਈਕਮਾਂਡ ਦੇ ਨਾਲ ਹਾਂ ਅਤੇ ਪਾਰਟੀ ਦਾ ਹਰ

ਫੈਸਲਾ ਮਨਜ਼ੂਰ ਹੈ ਪਰ ਜਿੰਨਾ ਮੈਂ ਹਾਈਕਮਾਂਡ ਨਾਲੋਂ ਔਸਤ ਦੁੱਗਣਾ ਪੰਜਾਬ ਦੇ ਨਾਲ ਹਾਂ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਦਾ ਭਲਾ ਕਰਦੇ ਤਾਂ ਪੰਜਾਬ ਮਨ ਵਿਚ ਚੰਗੇ ਜੇ ਲੈਣੀਆਂ ਚਾਹੀਦੀਆਂ ਤੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਮਾਡਲ ਨੂੰ ਆਪਣੇ ਫੇਸਬੁੱਕ ਤੇ ਵੀ ਸਾਂਝਾ ਕਰਨਗੇ ਉਹ ਪੰਜਾਬ ਮਾਡਲ ਪਹਿਲਾਂ ਹੀ ਕਾਂਗਰਸ ਨੂੰ ਦੇ

ਚੁੱਕੀਆਂ ਹਨ ਅਤੇ ਹੁਣ ਜਦੋਂ ਹਾਈ ਕਮਾਨ ਨੇ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਤਾਂ ਹੁਣ ਚੰਨੀ ਕੋਲ ਪੰਜਾਬ ਮਾਡਲ ਨੂੰ ਲਾਗੂ ਕਰਨ ਦੀ ਤਾਕਤ ਹੈ ਵਿਰੋਧੀਆਂ ਜੋ ਮਰਜ਼ੀ ਕਹੀ ਜਾਣ ਹੁਣ ਫ਼ੈਸਲਾ ਲੋਕਾਂ ਦੇ ਹੱਥ ਵਿੱਚ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.