ਕੇਂਦਰ ਸਰਕਾਰ ਨੇ ਕੋਰੂਨਾ ਦੇ ਹਾਲਾਤਾਂ ਨੂੰ ਦੇਖਦੇ ਹੋਏ-ਹੁਣ ਦੇਸ਼ ਲਈ ਕਰਤਾਂ ਇਹ ਅੈਲਾਨ !
ਦੇਸ਼ ਵਿੱਚ ਪਿਛਲੇ ਦੋ ਸਾਲਾਂ ਤੋਂ ਦਿੱਤੇ ਕੋਰੋਨਾ ਤੇ ਚਲਦੇ ਹੋਏ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਥੇ ਹੀ ਬਹੁਤ ਸਾਰੀਆਂ ਪਾਬੰਦੀਆਂ ਲਾਉਣ ਦੇ ਨਾਲ ਬਹੁਤ ਸਾਰੇ ਲੋਕ ਆਪਣੇ ਘਰ ਬਾਪੂ ਹੀ ਕੰਮ ਕਰ ਰਹੇ ਹਨ ਦਫ਼ਤਰਾਂ ਵਿੱਚ ਨਹੀਂ ਜਾ ਰਹੇ ਕੋਰੂਨਾ ਦੇ ਵਾਧੇ ਨੂੰ ਦੇਖਦੇ ਹੋਏ ਇਹ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕੋਰੂਨਾ ਦੇ ਵਧ ਰਹੇ
ਪ੍ਰਭਾਵਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਜਿੱਥੇ ਹੁਣ ਸਭ ਸੂਬਿਆਂ ਵਿੱਚ ਕਰੁਣਾ ਸਥਿਤੀ ਨੂੰ ਕਾਬੂ ਹੇਠ ਨਾ ਦੇਖਦੇ ਹੋਏ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ
ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ਤੇ ਆ ਸਕੇ ਹੁਣ ਕੇਂਦਰ ਸਰਕਾਰ ਵੱਲੋਂ ਕੋਰੂਨਾ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਹ ਐਲਾਨ ਕਰ ਦਿੱਤਾ ਗਿਆ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਦੇਸ਼ ਵਿਚ ਜਿੱਥੇ ਕੋਰੂਨਾ ਕੇਸਾਂ ਦੇ ਵਿੱਚ ਠੱਲ੍ਹ ਪੈ ਗਈ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਹੁਣ ਕੇਂਦਰੀ ਕਰਮਚਾਰੀਆਂ ਨੂੰ ਸੱਤ ਫਰਵਰੀ ਤੋਂ ਆਪਣੇ ਦਫ਼ਤਰਾਂ ਵਿੱਚ ਜਾ ਕੇ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਹੁਣ ਸਾਰੇ ਸਰਕਾਰੀ ਕਰਮਚਾਰੀ ਸੌ ਫ਼ੀਸਦੀ ਹਾਜ਼ਰੀ ਦਫ਼ਤਰਾਂ ਵਿੱਚ ਲੱਗੇ ਕਿ ਸਰਕਾਰ ਵੱਲੋਂ ਪਹਿਲਾਂ ਹੀ ਕੋਰੂਨਾ ਨੂੰ ਦੇਖਦੇ ਹੋਏ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਹੁਣ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਜਤੇਂਦਰ ਡਾ ਜਤਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਸੱਤ ਫਰਵਰੀ ਤੋਂ ਬਿਨਾਂ ਕਿਸੇ ਢਿੱਲ ਅਤੇ
ਦਫ਼ਤਰਾਂ ਵਿੱਚ ਸੌ ਫੀਸਦੀ ਹਾਜ਼ਰੀ ਨਿਯਮਤ ਕੀਤੀ ਜਾਵੇਗੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਸਾਰੇ ਸਰਕਾਰੀ ਅਦਾਰੇ ਖੁੱਲ੍ਹੇ ਹੋਣਗੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸੱਤ ਫਰਵਰੀ ਤੋਂ ਕਰਮਚਾਰੀ ਲਗਾਤਾਰ ਆਪਣੇ ਕੰਮ ਤੇ ਪਰਤ ਆਉਣਗੇ ।
https://youtu.be/QnJ1tDnPtNE
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ ਹ੍ਯ