ਅੱਜ 9 ਫਰਵਰੀ ਦੀਆਂ ਤਾਜ਼ਾ ਖ਼ਬਰਾਂ !

Uncategorized

ਅੱਜ 9 ਫਰਵਰੀ ਦੀਆਂ ਤਾਜ਼ਾ ਖ਼ਬਰਾਂ !

ਖੱਟੜਾ ਤੋਂ ਸੰਨਿਆਸ ਲੈਣ ਤੋਂ ਬਾਅਦ ਕਿੰਨੀਆਂ ਵਧਣਗੀਆਂ ਕਾਂਗਰਸੀ ਮੁਸ਼ਕਲਾਂ ਪੰਜਾਬ ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਐਲਾਨ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜਾਖੜ ਵੱਲੋਂ ਸਿਆਸਤ ਤੋਂ ਸੰਨਿਆਸ ਲੈਣ ਦੇ ਐਲਾਨ ਨੇ ਮੁਸ਼ਕਿਲਾਂ ਵਧਾ ਕੀ ਹਨ ਹਾਲਾਂਕਿ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਕਿ ਉਹ ਕਾਂਗਰਸ ਨਾਲ ਬਣੇ ਰਹਿਣਗੇ

ਪਰ ਉਨ੍ਹਾਂ ਦੇ ਅਸਤੀਫ਼ੇ ਦੇ ਐਲਾਨ ਨੇ ਪਾਰਟੀ ਵਿੱਚ ਚਿੰਤਾ ਵਧਾ ਦਿੱਤੀ ਹੈ ਸੁਨੀਲ ਜਾਖੜ ਨੂੰ ਸੂਬੇ ਦੀ ਰਾਜਨੀਤੀ ਵਿੱਚ ਵੱਡਾ ਹਿੰਦੂ ਚਿਹਰਾ ਮੰਨਿਆ ਜਾਂਦਾ ਹੈ ਤੇ ਉਨ੍ਹਾਂ ਨੂੰ ਚੋਣਾਂ ਵਿੱਚ ਕਾਂਗਰਸ ਦੀ ਤਰਫੋਂ ਚਾਰ ਕਮੇਟੀ ਦਾ ਚੇਅਰਮੈਨ ਵੀ ਬਣਾਇਆ ਗਿਆ ਸੀ ਹਾਲ ਹੀ ਚ ਜਾਖੜ ਨੇ ਕਿਹਾ ਕਿ ਉਹ ਹਿੰਦੂ ਹੋਣ ਕਰਕੇ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣੇ ਹਨ

ਅਜਿਹੇ ਚ ਉਨ੍ਹਾਂ ਵੱਲੋਂ ਸਿਆਸਤ ਤੋਂ ਸੰਨਿਆਸ ਲੈਣ ਦੇ ਇਸ ਐਲਾਨ ਨੂੰ ਅਚਾਨਕ ਨਹੀਂ ਕਿਹਾ ਜਾ ਸਕਦਾ ਨਦੀ ਨਾਰਾਜ਼ਗੀ ਜ਼ਾਹਰ ਕਰਨ ਦਾ ਇੱਕ ਤਰੀਕਾ ਹੈ ਅਸਲ ਚ ਜੇਕਰ ਪੰਜਾਬ ਚ ਹਿੰਦੂ ਵੋਟਰਾਂ ਦੀ ਤਾਕਤ ਦੀ ਗੱਲ ਕਰੀਏ ਤਾਂ ਇਥੇ ਅਠੱਤੀ ਪ੍ਰਤੀਸ਼ਤ ਹਿੰਦੂ ਵੋਟਰ ਹਨ ਇਨ੍ਹਾਂ ਦਾ ਪ੍ਰਭਾਵ ਸ਼ਹਿਰੀ ਖੇਤਰਾਂ ਦੀਆਂ ਛਿਆਲੀ ਫ਼ੀਸਦੀ ਵਿਧਾਨ ਸਭਾ ਸੀਟਾਂ ਤੇ ਮੰਨਿਆ ਜਾਂਦਾ ਹੈ ਸਭ ਤੋਂ ਦਿਲਚਸਪ ਗੱਲ ਇਹ ਹੈ।

ਕਿ ਭਾਜਪਾ ਨੂੰ ਸ਼ਹਿਰੀ ਖੇਤਰ ਚ ਜ਼ਬਰਦਸਤ ਸਮਰਥਨ ਮਿਲ ਰਿਹਾ ਪਰ ਪਿਛਲੇ ਵਿਧਾਨ ਸਭਾ ਚੋਣਾਂ ਚ ਕਾਂਗਰਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਇਸ ਸਥਿਤੀ ਚ ਕਾਂਗਰਸ ਚੋਣ ਭੰਬਲਭੂਸੇ ਚ ਕਿ ਕਿਤੇ ਉਸ ਨੂੰ ਸੁਨੀਲ ਜਾਖੜ ਦੇ ਜਾਣ ਦਾ ਖਾਮਿਆਜ਼ਾ ਨਾ ਭੁਗਤਣਾ ਪਵੇ ਜਾਖੜ ਨੇ ਪਨਤਾਲੀ ਵਿਧਾਇਕਾਂ ਦੀ ਹਮਾਇਤ ਦਾ ਦਾਅਵਾ ਕੀਤਾ ਸੀ ਕੁਝ ਦਿਨ ਪਹਿਲਾਂ ਜਾਖੜ ਨੇ ਦਾਅਵਾ ਕੀਤਾ ਸੀ।

ਕਿ ਪਿਛਲੇ ਸਾਲ ਅਮਰਿੰਦਰ ਸਿੰਘ ਦੇ ਅਚਾਨਕ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਦੇ ਬਿਆਲੀ ਵਿਧਾਇਕ ਉਨ੍ਹਾਂ ਨੂੰ ਮੁੱਖ ਮੰਤਰੀ ਬਣਨਾ ਦੇਖਣਾ ਚਾਹੁੰਦੇ ਸਨ ਇਨ੍ਹਾਂ ਖੁਲਾਸਿਆਂ ਤੋਂ ਬਾਅਦ ਆਪ ਨੇ ਕਾਂਗਰਸ ਤੇ ਜਾਤ ਅਤੇ ਧਰਮ ਦੇ ਆਧਾਰ ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਸੀ ਅਗਲੀ ਖ਼ਬਰ ਰਾਮ ਰਹੀਮ ਨੂੰ ਪਹਿਲਾਂ ਪਤਾ ਸੀ ਕਿ ਉਸ ਨੂੰ ਮਿਲੇਗੀ ਫਰਲੋ ਇਸ ਚਿੱਠੀ ਤੋਂ ਖੁਲਾਸਾ

ਹੋਇਆ ਹੈ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਉਹ ਇੱਕੀ ਦਿਨਾਂ ਤੋਂ ਜੇਲ੍ਹ ਤੋਂ ਬਾਹਰ ਆਏ ਐ ਇੱਕੀ ਦਿਨਾਂ ਲਈ ਪਰ ਰਾਮ ਰਹੀਮ ਨੂੰ ਇਸ ਬਾਰੇ ਪਹਿਲੇ ਇਹ ਪਤਾ ਸੀ ਡੇਰਾ ਮੁਖੀ ਨੇ ਪੱਚੀ ਜਨਵਰੀ ਨੂੰ ਯੋਜਨਾ ਤੈਅ ਪ੍ਰੋਗਰਾਮ ਲਈ ਲਿਖੇ ਪੱਤਰ ਵਿਚ ਪਹਿਲਾਂ ਹੀ ਸਪੱਸ਼ਟ ਸੰਕੇਤ ਦਿੱਤਾ ਸੀ ਕਿ ਛੁੱਟੀ ਦਿੱਤੀ ਜਾ ਸਕਦੀ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.