ਚੰਨੀ ਨੂੰ ਮੁੱਖ ਮੰਤਰੀ ਬਣਾਉਣ ਤੋਂ ਬਾਅਦ ਦੇਖੋ ਚੰਨੀ ਬਾਰੇ ਕੀ ਕਹਿ ਗਿਆ ਨਵਜੋਤ ਸਿੱਧੂ !

Uncategorized

ਚੰਨੀ ਨੂੰ ਮੁੱਖ ਮੰਤਰੀ ਬਣਾਉਣ ਤੋਂ ਬਾਅਦ ਦੇਖੋ ਚੰਨੀ ਬਾਰੇ ਕੀ ਕਹਿ ਗਿਆ ਨਵਜੋਤ ਸਿੱਧੂ !

ਦੋਸਤੋ ਜ਼ਿੰਦਗੀ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਗ਼ਲਤ ਸੀ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ  ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੀ ਰਹੀ ।

ਪੰਜਾਬ ਦੀ ਸੱਤਾਧਾਰੀ ਕਾਂਗਰਸ ਨੇ ਆਖ਼ਰੀ ਚੀਨੀ ਦੇ ਚਿਹਰੇ ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਇਸ ਤੋਂ ਬਾਅਦ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੀਐਮ ਉਮੀਦਵਾਰ ਬਣਾਉਣ ਦੀਆਂ ਸਾਰੀਆਂ ਅਟਕਲਾਂ ਨੂੰ ਬਰੇਕਾਂ ਲੱਗ ਗਈਆਂ ਹੁਣ ਸਿੱਧੂ ਨੇ ਆਪਣੇ ਹਲਕੇ ਵਿੱਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਉਸ ਨੇ ਅੱਠ ਫਰਵਰੀ ਨੂੰ ਕਈ ਚੋਣ ਮੀਟਿੰਗਾਂ ਅਤੇ ਰੈਲੀਆਂ ਵਿੱਚ ਹਿੱਸਾ

ਲਿਆ ਆਪਣੇ ਆਪ ਨੂੰ ਪਾਰਟੀ ਦਾ ਵਫਾਦਾਰ ਸਿਪਾਈ ਦਾ ਜਸ ਸਿੱਧੂ ਨੇ ਕਿਹਾ ਕਿ ਪਾਰਟੀ ਜੋ ਕਹੇਗੀ ਉਹੀ ਚੰਗੇ ਤੇ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਚੰਨੀ ਦੇ ਆਪਣੇ ਹਲਕੇ ਵਿੱਚ ਪ੍ਰਚਾਰ ਬਾਰੇ ਕੋਈ ਜਾਣਕਾਰੀ ਨਹੀਂ ਉਨ੍ਹਾਂ ਕਿਹਾ ਕਿ ਚੰਨੀ ਦੀ ਗ਼ਰੀਬੀ ਬਾਰੇ ਉਠਾਏ ਜਾ ਰਹੇ ਸਵਾਲਾਂ ਤੇ ਉਹ ਕੋਈ ਟਿੱਪਣੀ ਨਹੀਂ ਕਰਨਗੇ ਜਦ ਕਿ ਉਹ ਆਪਣੀ ਇਨਕਮ ਬਾਰੇ ਕਹਿ ਸਕਦੇ ਹਨ ਉਨ੍ਹਾਂ ਦੀ ਆਮਦਨ ਚ ਕਾਫੀ ਕਮੀ ਆਈ ਪਰ ਉਨ੍ਹਾਂ ਦਾ ਮਨ ਸੰਤੁਸ਼ਟ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.