ਧੀਆਂ ਤੋਂ ਬਾਅਦ ਸੁਖਬੀਰ ਬਾਦਲ ਦਾ ਬੇਟਾ ਵੀ ਆ ਗਿਆ ਚੋਣ ਮੈਦਾਨ ਵਿਚ ਦੇਖੋ ਤਸਵੀਰਾਂ !

Uncategorized

ਧੀਆਂ ਤੋਂ ਬਾਅਦ ਸੁਖਬੀਰ ਬਾਦਲ ਦਾ ਬੇਟਾ ਵੀ ਆ ਗਿਆ ਚੋਣ ਮੈਦਾਨ ਵਿਚ ਦੇਖੋ ਤਸਵੀਰਾਂ !

ਗੋਆ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਜਿੱਤਣ ਲਈ ਹਰ ਹੀਲਾ ਵਰਤ ਰਹੀਆਂ ਹਨ ਅਤੇ ਅਸਵੱਛਤਾ ਉਮੀਦਵਾਰਾਂ ਦੇ ਪਰਿਵਾਰਾਂ ਦੇ ਮੈਂਬਰ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਦੇ ਹਨ ਕਰੋੜਾਂ ਦੇ ਹਾਲਾਤ ਹੀ ਇਸ ਤਰ੍ਹਾਂ ਪੈਦਾ ਕਰ ਦਿੱਤੇ ਕਿ ਵੱਡੀਆਂ ਵੱਡੀਆਂ ਰੈਲੀਆਂ ਦੀ ਆਗਿਆ ਨਹੀਂ ਹੈ ਤੇ ਅਤੇ ਉਮੀਦਵਾਰ ਡਿਜੀਟਲ ਪ੍ਰਚਾਰ ਕਰ ਰਹੇ ਹਨ ।

ਤੇ ਵੋਟਰਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਵੋਟਾਂ ਲਈ ਅਪੀਲ ਕੀਤੀ ਜਾਰੀ ਹੈ ਪਿਛਲੇ ਦਿਨੀਂ ਗਿੱਦੜਬਾਹਾ ਹਲਕੇ ਵਿੱਚ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧੀ ਆਪਣੇ ਪਿਤਾ ਲਈ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਦੀ ਦੇਖੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਧੀ ਹਰਕੀਰਤ ਨੇ ਜਲਾਲਾਬਾਦ ਹਲਕੇ ਵਿੱਚ ਆਪਣੇ ਪਿਤਾ ਲਈ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ।

ਕਿਉਂਕਿ ਪਾਰਟੀ ਪ੍ਰਧਾਨ ਹੋਣ ਕਾਰਨ ਸੁਖਬੀਰ ਬਾਦਲ ਪੂਰੇ ਪੰਜਾਬ ਵਿੱਚ ਪ੍ਰਚਾਰ ਕਰਨਾ ਪੈ ਰਿਹਾ ਹੁਣ ਅਜਿਹੀ ਹਲਕਾ ਲੰਬੀ ਵਿੱਚ ਦੇਖਣ ਨੂੰ ਮਿਲ ਰਿਹਾ ਜਿੱਥੇ ਪੰਜ ਵਾਰੀ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਅਤੇ ਸਭ ਤੋਂ ਵੱਧ ਉਮਰ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਚੋਣ ਮੈਦਾਨ ਵਿਚ ਉਤਰੇ ਹਨ ਅਤੇ ਪੋਤੀ ਸੁਖਬੀਰ

ਸਿੰਘ ਬਾਦਲ ਦੇ ਪੁੱਤਰ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਪੋਤਰੇ ਅਨੰਤਵੀਰ ਸਿੰਘ ਦੁਆਰਾ ਆਪਣੇ ਦਾਦਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਘਰ ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਅਤੇ ਲੋਕ ਉਨ੍ਹਾਂ ਨੂੰ ਵੋਟਾਂ ਪਾਉਣ ਦਾ ਭਰੋਸਾ ਵੀ ਦੇ ਰਹੇ ਹਨ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.