ਨਵਜੋਤ ਸਿੱਧੂ ਦੀ ਸਟੇਜ ਤੇ ਮੰਤਰ ਪੜ੍ਹਨ ਵਾਲੀ-ਵੀਡੀਓ ਬਾਰੇ ਹੋਇਆ ਇਹ ਖੁਲਾਸਾ !
ਇਸ ਸਮਝ ਕੇ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਅਤੇ ਉਥੇ ਇਨ੍ਹਾਂ ਖ਼ਬਰਾਂ ਨੂੰ ਸੁਣ ਕੇ ਬਹੁਤ ਸਾਰੇ ਲੋਕਾਂ ਨੂੰ ਹੈਰਾਨੀ ਹੋ ਰਹੀ ਹੈ ਜਿਥੇ ਸਿਆਸੀ ਪਾਰਟੀਆਂ ਵੱਲੋਂ ਵੱਖ ਵੱਖ ਚੋਣ ਹਲਕਿਆਂ ਤੋਂ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਅਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਤੇ ਸਾਰੀਆਂ ਪਾਰਟੀਆਂ
ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਵੀ ਕੀਤਾ ਕਾਂਗਰਸ ਪਾਰਟੀ ਤੇ ਪ੍ਰਧਾਨ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਅਤੇ ਉਥੇ ਬੀਤੇ ਦਿਨੀਂ ਰਾਹੁਲ ਗਾਂਧੀ ਵੱਲੋਂ ਚਰਨਜੀਤ ਚੰਨੀ ਨੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਜਿੱਥੇ ਇਸ ਨੂੰ ਨਵਜੋਤ ਸਿੱਧੂ ਲੁੱਕ ਕਾਗਜ਼ ਦਾ ਸਹੀ ਫ਼ੈਸਲਾ ਦੱਸਿਆ ਤੇ ਨਵਜੋਤ ਸਿੱਧੂ ਦੀ ਪਤਨੀ ਇਸ ਫੈਸਲੇ ਤੋਂ ਖਫਾ ਨਜ਼ਰ ਆਰੀਆ
ਨਵਜੋਤ ਸਿੱਧੂ ਨੇ ਸਟੇਜ ਤੋਂ ਮੰਤਰ ਪੜ੍ਹਨ ਵਾਲੀ ਵੀਡੀਓ ਬਾਰੇ ਖੁਲਾਸਾ ਹੋਇਆ ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਇਨ੍ਹੀਂ ਦਿਨੀਂ ਇਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋਈ ਜਿਸ ਚ ਉਸ ਸਮੇਂ ਮੰਤਰ ਪਡ਼੍ਹਦੇ ਦਿਖਾਈ ਦਿੱਤੇ ਹਨ ਜਿੱਥੇ ਉਹ ਚੋਣ ਪ੍ਰਚਾਰ ਦੌਰਾਨ ਮੰਚ ਤੇ ਬੈਠੇ ਸਨ ਉਥੇ ਉਨ੍ਹਾਂ ਵੱਲੋਂ ਮੰਚ ਤੇ ਬੈਠੇ ਹੋਏ ਮੰਤਰ ਉਚਾਰਨ ਕੀਤੇ ਕਿਉਂ ਕੀਤੇ ਗਏ ਅਤੇ ਮੰਤਰ
ਉਚਾਰਣ ਕਰਦੇ ਨਵਜੋਤ ਸਿੰਘ ਸਿੱਧੂ ਨੇ ਜਿਥੇ ਇਹ ਵੀਡੀਓ ਹਰ ਪਾਸੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਅਤੇ ਉਸ ਦੀ ਸਭ ਤੋਂ ਕੋਲ ਆਪਣੇ ਆਪਣੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ ਇਹ ਵੀਡੀਓ ਉਥੇ ਮੌਜੂਦ ਕਿਸੇ ਵਿਅਕਤੀ ਵੱਲੋਂ ਬਣਾ ਕੇ ਵਾਇਰਲ ਕੀਤੀ ਗਈ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ