ਚੰਨੀ ਬਾਰੇ ਆਈ ਮਾੜੀ ਖ਼ਬਰ-ਕਿਸੇ ਨੇ ਸੋਚਿਆ ਵੀ ਨਹੀਂ ਸੀ ਏਦਾਂ ਕਰੇਗਾ ਚੰਨੀ !

Uncategorized

ਚੰਨੀ ਬਾਰੇ ਆਈ ਮਾੜੀ ਖ਼ਬਰ-ਕਿਸੇ ਨੇ ਸੋਚਿਆ ਵੀ ਨਹੀਂ ਸੀ ਏਦਾਂ ਕਰੇਗਾ ਚੰਨੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਆਪੋ ਆਪਣੀਆਂ ਪਾਰਟੀਆਂ ਆਪਣਾ ਦਬਦਬਾ ਕਾਇਮ ਰੱਖਣ ਲਈ ਬਹੁਤ ਸਾਰੇ ਤਨਜ਼ ਕੱਸ ਰਹੀਆਂ ਹਨ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਕਾਂਗਰਸ ਵਿੱਚ ਕਾਂਗਰਸ ਦੀਆਂ ਕੁਝ ਅਜਿਹੀਆਂ ਨੀਤੀਆਂ ਨੂੰ ਲੈ ਕੇ ਬਹੁਤ ਸਾਰੀਆਂ  ਕੁਝ ਨਾ ਕੁਝ ਅਜਿਹੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ।

ਹਲਕਾ ਭਦੌੜ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਮੁੱਖ ਮੰਤਰੀ ਚੰਨੀ ਦਾ ਕਿਸਾਨਾਂ ਨੇ ਵਿਰੋਧ ਕੀਤਾ ਹਲਕੇ ਦੇ ਪਿੰਡ ਕੋਟਦੂਨਾ ਵਿੱਚ ਭਾਰਤੀ ਕਿਸਾਨ ਜੱਥੇਬੰਦੀਆਂ ਅਗਵਾਈ ਵਿੱਚ ਮੁੱਖ ਮੰਤਰੀ ਚੰਨੀ ਦਾ ਵਿਰੋਧ ਕਰਕੇ ੳੁਨ੍ਹਾਂ ਨੂੰ ਸਵਾਲ ਕਰਨੇ ਚਾਹੇ ਪਰ ਉਹ ਬਗੈਰ ਗੱਲ ਕੀਤੇ ਹੀ ਲੰਘ ਗਏ ਕਿਸਾਨ ਲੀਡਰਾਂ ਨੇ ਕਿਹਾ ਕਿ ਪਿੰਡ ਦੇ ਕਿਸਾਨ ਨਰਮੇ ਦੇ ਮੁਆਵਜ਼ੇ ਬੇਰੁਜ਼ਗਾਰੀ ਅਤੇ

ਹੋਰ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਵਾਲ ਕਰਿਆ ਕਰਦੇ ਸਨ ਪਰ ਮੁੱਖ ਮੰਤਰੀ ਸਵਾਲਾਂ ਦਾ ਜਵਾਬ ਦੇਣ ਦੀ ਥਾਂ ਹੱਥ ਹਿਲਾ ਕੇ ਚਲਦੇ ਬਣੇ ਅਤੇ ਪ੍ਰਦਰਸ਼ਨਕਾਰੀ ਲੋਕਾਂ ਦੇ ਕਿੰਨੇ ਕੁ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਆਪਣੇ ਸਵਾਲਾਂ ਦੇ ਜਵਾਬ ਮਿਲਣਾ ਚਾਹੁੰਦੇ ਸਨ ਉਨ੍ਹਾਂ ਕਿਹਾ ਕਿ ਸਾਡੇ ਪਿੰਡ ਦੇ ਅਨੇਕਾਂ ਕਿਸਾਨਾਂ ਦੀ ਨਰਮੇ ਦੀ ਫ਼ਸਲ ਬਰਬਾਦ ਹੋ ਗਿਆ ਪਰ ਅਜੇ ਤੱਕ ਕਿਸੇ ਕਿਸਾਨ ਨੂੰ ਮੁਆਵਜ਼ਾ ਨਹੀਂ ਮਿਲਿਆ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.