ਕੈਨੇਡਾ ਦੇ ਵਿੱਚ ਟਰੂਡੋ ਦੇ ਹੋ ਰਹੇ ਵਿਰੋਧ ਦੇ ਵਿਚਕਾਰ-ਟਰੂਡੋ ਵੱਲੋਂ ਆ ਗਿਆ ਇਹ ਵੱਡਾ ਬਿਆਨ !

Uncategorized

ਕੈਨੇਡਾ ਦੇ ਵਿੱਚ ਟਰੂਡੋ ਦੇ ਹੋ ਰਹੇ ਵਿਰੋਧ ਦੇ ਵਿਚਕਾਰ-ਟਰੂਡੋ ਵੱਲੋਂ ਆ ਗਿਆ ਇਹ ਵੱਡਾ ਬਿਆਨ !

ਇਹ ਟਰੱਕ ਡਰਾਈਵਰਾਂ ਦੇ ਵੱਲੋਂ ਕੈਨੇਡਾ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਜਿਥੇ ਦੇਸ਼ ਭਰ ਦੇ ਬਹੁਤ ਸਾਰੇ ਟਰੱਕ ਡਰਾਈਵਰਾਂ ਦੇ ਵੱਲੋਂ ਰਾਜਧਾਨੀ ਓਟਾਵਾ ਚ ਰੋਸ ਪ੍ਰਦਰਸ਼ਨ ਕੀਤਾ ਜ਼ਾਰ ਉੱਤੇ ਕੀ ਹੱਲ ਨਿਭਾੲੀ ਇੱਕ ਇੱਕ ਅਕਰਮ ਦੀਆਂ ਸ਼ਰਤਾਂ ਅਤੇ ਕੁਝ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ ਹੁਣ ਕੈਨੇਡਾ ਦੇ ਵਿਚ ਟਰੂਡੋ ਵੱਲੋਂ ਹੋ ਰਹੇ

ਵਿਰੋਧ ਦੇ ਵਿਚਕਾਰ ਇਕ ਵੱਡਾ ਬਿਆਨ ਦਿੱਤਾ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਟਰੱਕ ਡਰਾਈਵਰਾਂ ਦਾ ਉਸ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਉਥੇ ਸਥਾਨਕ ਲੋਕਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਜਾ ਰਿਹਾ ਜਿਸ ਨਾਲ ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਤੋਂ ਜਾਣਾ ਵੀ ਮੁਸ਼ਕਲ ਹੋ ਗਿਆ ਜਸਟਿਨ ਟਰੂਡੋ ਨੇ ਕਿਹਾ ਕਿ ਸੜਕਾਂ ਦੇ ਕਿਨਾਰਿਆਂ ਤੇ ਖੜ੍ਹ ਕੇ

ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇ ਉੱਥੇ ਓਟਾਵਾ ਦੇ ਲੋਕਾਂ ਨੂੰ ਆਪਣੇ ਆਂਢ ਗੁਆਂਢ ਵਿਚ ਰਹਿਣ ਵਾਲੇ ਲੋਕ ਲਗਾਤਾਰ ਪ੍ਰੇਸ਼ਾਨ ਹੋ ਰਹੇ ਹਨ ਇਹ ਉਹ ਜੋ ਇਸ ਦੇ ਹੱਕਦਾਰ ਨਹੀਂ ਹਨ ਇਸ ਲਈ ਟਰੱਕ ਡਰਾਈਵਰਾਂ ਨੂੰ ਆਪਣਾ ਰੋਸ ਪ੍ਰਦਰਸ਼ਨ ਖਤਮ ਕਰ ਦੇਣਾ ਚਾਹੀਦਾ ਹੈ ਕਿਉਂਕਿ ਇਸ ਦੇ ਨਾਲ ਸਾਡੇ ਲੋਕਤੰਤਰ ਅਤੇ ਲੋਕਾਂ ਦੇ ਅਨੂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਸਹੀ ਨਹੀਂ ਹੈ ਉਨ੍ਹਾਂ ਦੇ ਵੱਲੋਂ ਇਹ ਸਭ ਕੁਝ ਕੈਨੇਡਾ ਦੀ ਸੰਸਦ ਵਿੱਚ ਆਖਿਆ ਗਿਆ ਹੈ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.