ਪੰਜਾਬ ‘ਚ ਇਸ ਦਿਨ ਤਨਖਾਹ ਸਮੇਤ ਛੁੱਟੀ ਦਾ ਹੋ ਗਿਆ ਇਹ ਵੱਡਾ ਐਲਾਨ !

Uncategorized

ਪੰਜਾਬ ‘ਚ ਇਸ ਦਿਨ ਤਨਖਾਹ ਸਮੇਤ ਛੁੱਟੀ ਦਾ ਹੋ ਗਿਆ ਇਹ ਵੱਡਾ ਐਲਾਨ !

ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਕੁਝ ਅੱਛੇ ਦਿਨਾਂ ਦਾ ਸਮਾਂ ਬਾਕੀ ਬਚਿਆ ਤੇ ਉਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕੀਤਾ ਅਤੇ ਘਰ ਘਰ ਜਾ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਜਿਥੇ ਬਹੁਤ ਸਿਰਕੱਪ ਉਧਰ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੀ

ਮਜ਼ਬੂਤੀ ਵਾਸਤੇ ਹਾਸਾ ਸ਼ਖ਼ਸੀਅਤਾਂ ਨੂੰ ਪਾਰਟੀ ਚ ਸ਼ਾਮਿਲ ਕੀਤਾ ਜਰੇਂਗੀ ਨਜ਼ਰੀਆ ਔਢਾਂ ਨੂੰ ਵੱਧ ਤੋਂ ਵੱਧ ਵੋਟ ਹਾਸਲ ਹੋ ਸਕਣ ਉਥੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਗਏ ਸਖ਼ਤ ਹਦਾਇਤਾਂ ਦੇ ਅਨੁਸਾਰ ਪ੍ਰਚਾਰਕਾਂ ਦੀ ਇਜਾਜ਼ਤ ਦਿੱਤੀ ਅਤੇ ਸਰਕਾਰ ਵੱਲੋਂ ਚੋਣਾਂ ਦੇ ਮਾਹੌਲ ਨੂੰ ਦੇਖਦੇ ਲੋਕਾਂ ਦੀ ਸੁਰੱਖਿਆ ਵਾਸਤੇ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਹਨ।

ਅਤੇ ਹੁਣ ਪੰਜਾਬ ਚ ਇਸ ਦਿਨ ਦੀ ਛੁੱਟੀ ਦਾ ਐਲਾਨ ਹੋ ਗਏ ਜਿਸ ਬਾਰੇ ਲਾੲਿਅਾ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵੱਲੋਂ ਵੀਹ ਫਰਵਰੀ ਨੂੰ ਚੋਣਾਂ ਦਾ ਐਲਾਨ ਕੀਤਾ ਉੱਥੇ ਵੀਹ ਫਰਵਰੀ ਨੂੰ ਸਾਰੇ ਲੋਕਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇਗਾ ਤੇ ਲੋਕਾਂ ਨੂੰ ਅਸੀਂ ਵੋਟ ਦਾ ਇਸਤੇਮਾਲ ਕਰਨ ਵਾਸਤੇ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.