ਹੁਣੇ ਹੁਣੇ ਮੋਦੀ ਨੇ ਕੀਤਾ ਵੱਡਾ ਐਲਾਨ !
ਮੋਦੀ ਸਰਕਾਰ ਉਨ੍ਹਾਂ ਲੋਕਾਂ ਨੂੰ ਬੇਰੁਜ਼ਗਾਰੀ ਭੱਤਾ ਦੇ ਰਹੀ ਹੈ ਜਿਨ੍ਹਾਂ ਨੇ ਕੋਰੂਨਾ ਦੌਰ ਚ ਨੌਕਰੀਆਂ ਗੁਆ ਦਿੱਤੀਅਾਂ ਹਨ ਇਹ ਮਿਆਦ ਖਤਮ ਹੋ ਰਹੀ ਸੀ ਪਰ ਸਰਕਾਰ ਨੇ ਇਸ ਨੂੰ ਜੂਨ ਤਕ ਵਧਾ ਦਿੱਤਾ ਹੈ ਇਸ ਦੇ ਲਈ ਕੇਂਦਰ ਦੀ ਮੋਦੀ ਸਰਕਾਰ ਨੇ ਈ ਐਮ ਈ ਐਸ ਆਈ ਸੀ ਦੀ ਨਿਗਰਾਨੀ ਹੇਠ ਅਟਲ ਬੀਮਿਤ ਵਿਅਕਤੀ ਕਲਿਆਣ ਯੋਜਨਾ ਸ਼ੁਰੂ ਕੀਤੀ ਹੈ ।
ਇਸ ਯੋਜਨਾ ਦੇ ਤਹਿਤ ਸਰਕਾਰ ਉਨ੍ਹਾਂ ਲੋਕਾਂ ਨੂੰ ਬੇਰੁਜ਼ਗਾਰੀ ਭੱਤਾ ਦੇਵੇਗੀ ਜਿਨ੍ਹਾਂ ਦੀ ਕੋਰੋਨਾ ਮਹਾਂਮਾਰੀ ਨੌਕਰੀ ਚਲੀ ਗਈ ਹੈ ਇਕ ਅੰਦਾਜ਼ੇ ਮੁਤਾਬਕ ਇਸ ਯੋਜਨਾ ਚ ਚਾਲੀ ਲੱਖ ਲੋਕਾਂ ਨੂੰ ਨੌਕਰੀਆਂ ਮਿਲਣਗੀਆਂ ਅਟਲ ਬੀਮਿਤ ਵਿਅਕਤੀ ਕਲਿਆਣ ਯੋਜਨਾ ਈਐੱਸਆਈਸੀ ਤੋਂ ਬੀਮਾ ਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੀ ਬੇਰੁਜ਼ਗਾਰੀ ਦੌਰਾਨ ਨਕਦ ਮੁਆਵਜ਼ੇ ਦੇ ਰੂਪ ਵਿੱਚ ਰਾਹਤ ਪ੍ਰਦਾਨ ਕਰਦੀ ਹੈ ।
ਵਰਤਮਾਨ ਵਿੱਚ ਇਸ ਯੋਜਨਾ ਦੇ ਤਹਿਤ ਬੀਮਾ ਯੁਕਤ ਕਰਮਚਾਰੀ ਨੂੰ ਵੱਧ ਤੋਂ ਵੱਧ ਨੱਬੇ ਦਿਨਾਂ ਦੀ ਮਿਆਦ ਲਈ ਉਸ ਦੀ ਔਸਤ ਕਮਾਈ ਦਾ ਪੰਜਾਹ ਫ਼ੀਸਦੀ ਭੁਗਤਾਨ ਕੀਤਾ ਜਾਣਾ ਹੈ ਜਦੋਂ ਉਹ ਬੇਰੁਜ਼ਗਾਰ ਹੋ ਜਾਂਦਾ ਹੈ ਸਰਕਾਰ ਦੁਆਰਾ ਦਿੱਤੇ ਇਸ ਭੁਗਤਾਨ ਦਾ ਮਤਲਬ ਹੈ ਕਿ ਜੇਕਰ ਕੋਈ ਵਿਅਕਤੀ ਹਰ ਮਹੀਨੇ ਤੀਹ ਹਜ਼ਾਰ ਕਮਾਉਂਦਾ ਹੈ ਦੋਸਤੀ ਨੱਬੇ ਦਿਨਾਂ ਦੀ ਔਸਤ ਕਮਾਈ ਨੱਬੇ ਹਜ਼ਾਰ ਦਾ ਪੰਜਾਬ ਪਰਸੈਂਟ ਭਾਵ ਦੋ ਸਾਲਾਂ ਵਿੱਚ ਉਸ ਨੂੰ ਪੰਦਰਾਂ ਹਜ਼ਾਰ ਰੁਪਏ ਦਿੱਤੇ ਜਾਣਗੇ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ