ਪੰਜਾਬ ‘ਚ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੀ ਘਰਵਾਲੀ ਬਾਰੇ-ਆਈ ਹੁਣ ਇਹ ਵੱਡੀ ਖ਼ਬਰ !

Uncategorized

ਪੰਜਾਬ ‘ਚ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੀ ਘਰਵਾਲੀ ਬਾਰੇ-ਆਈ ਹੁਣ ਇਹ ਵੱਡੀ ਖ਼ਬਰ !

ਪੰਜਾਬ ਚ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਦਿਨ ਰਾਤ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ ਅਤੇ ਵੀਹ ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਕੁਝ ਦਿਨਾਂ ਦਾ ਸਮਾਂ ਬਾਕੀ ਹੈ ਉੱਥੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕੀਤਾ ਗਿਆ ਹੈ

ਸੀਨੀਅਰ ਆਗੂਆਂ ਵੱਲੋਂ ਭੀ ਵੱਖ ਵੱਖ ਚੋਣ ਹਲਕਿਆਂ ਚ ਜਾ ਕੇ ਆਪਣੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਹਦਾਇਤਾਂ ਅਨੁਸਾਰ ਹੀ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਹੁਣ ਪੰਜਾਬ ਚ ਇਥੇ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੀ ਘਰਵਾਲੀ ਬਾਰੇ ਇਹ ਵੱਡੀ ਖ਼ਬਰ

ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਚ ਇਸ ਸਮੇਂ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ ਉੱਥੇ ਬਹੁਤ ਸਾਰੇ ਲੋਕ ਆਪ ਦੇ ਹੱਕ ਵਿੱਚ ਨਿੱਤਰ ਆਏ ਆਪ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਕਈ ਵਾਰ ਪੰਜਾਬ ਦਾ ਦੌਰਾ ਕੀਤਾ ਗਿਆ ਅਤੇ ਕਈ ਸਿਆਸੀ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ

ਉੱਥੇ ਭਗਵੰਤ ਮਾਨ ਦੇ ਹੱਕ ਚ ਕਈ ਜਗ੍ਹਾ ਉੱਪਰ ਪ੍ਰਚਾਰ ਕੀਤਾ ਗਿਆ ਹੁਣ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਇੱਕ ਟਵੀਟ ਕੀਤਾ ਹੈ ਉਨ੍ਹਾਂ ਆਖਿਆ ਕਿ ਕਾਹਲੋਂ ਆਪਣੇ ਦਿਉਰ ਭਗਵੰਤ ਮਾਨ ਦੇ ਲਈ ਵੋਟ ਮੰਗਣ ਲਈ ਆਪਣੀ ਬੇਟੀ ਨਾਲ ਤੁਰੀ ਜਾ ਰਹੇ ਹਨ ਇਸ ਬਾਰੇ ਭਗਵੰਤ ਮਾਨ ਟਿਕਟ ਦਿੱਤੀ ਗਈ ਹੈ ਉੱਤਰੀ ਸੁਨੀਤਾ ਕੇਜਰੀਵਾਲ ਵੱਲੋਂ ਆਪਣੀ ਧੀ ਹਰਸ਼ ਤਾਂ ਕੇਜਰੀਵਾਲ ਦੇ ਨਾਲ ਪੰਜਾਬ ਪਹੁੰਚ ਕੇ ਭਗਵੰਤ ਮਾਨ ਦੇ ਚੋਣ ਹਲਕੇ ਧੂਰੀ ਚ ਲੋਕਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾਵੇਗੀ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.