ਪੰਜਾਬ ਦੇ ਇਸ ਹਲਕੇ ਦੇ ਵਿੱਚ ਵੱਡੀ ਪਾਰਟੀ ਦੇ ਉਮੀਦਵਾਰ ਦੀ ਹੋਈ ਅਚਾਨਕ ਮੌ ਤ !

Uncategorized

ਪੰਜਾਬ ਦੇ ਇਸ ਹਲਕੇ ਦੇ ਵਿੱਚ ਵੱਡੀ ਪਾਰਟੀ ਦੇ ਉਮੀਦਵਾਰ ਦੀ ਹੋਈ ਅਚਾਨਕ ਮੌ ਤ !

ਦੇਸ਼ ਦੇ ਪੰਜ ਸੂਬਿਆਂ ਚ ਜਿਵੇਂ ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਉਥੇ ਸਾਰੇ ਸੂਬਿਆਂ ਚ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਹਨ ਪੰਜਾਬ ਵਿੱਚ ਵੀ ਵੱਖ ਵੱਖ ਚੋਣ ਹਲਕਿਆਂ ਤੋਂ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨੇ ਗਏ ਹਨ ਪੰਜਾਬ ਚ ਵੀਹ ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ।

ਇਸ ਨੂੰ ਦੇਖਦੇ ਹੋਏ ਜਿਥੇ ਸਭ ਪਾਰਟੀਆਂ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ ਉੱਥੇ ਵੱਖ ਵੱਖ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਕਈ ਖਬਰਾਂ ਸਾਹਮਣੇ ਆਈਆਂ ਹਨ ਬਹੁਤ ਸਾਰੀਆਂ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਹੋਰ

ਅਚਾਨਕ ਸਾਹਮਣੇ ਆਉਣ ਵਾਲੀ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕ ਇਸ ਦੁਨੀਆਂ ਤੋਂ ਵਿਦਾ ਹੋ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ ਹਨ ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਹੁਣ ਪੰਜਾਬ ਦੀ ਇਸ ਹਲਕੇ ਦੀ ਇਸ ਵੱਡੀ ਹਸਤੀ ਦੀ ਮੌਤ ਹੋ ਗਈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਪ੍ਰਾਪਤ

ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਬੰਗਾ ਤੋਂ ਉਸ ਸਮੇਂ ਸੋਗ ਭਰੀ ਖਬਰ ਸਾਹਮਣੇ ਆਈ ਜਦੋਂ ਵਿਧਾਨ ਸਭਾ ਹਲਕਾ ਬੰਗਾ ਤੋਂ ਸ਼ੁਰੂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮੱਖਣ ਸਿੰਘ ਤਾਣ ਪੁਰੀ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਦੱਸਿਆ ਗਿਆ ਕਿ ਉਹ ਵਿਧਾਨ ਸਭਾ ਹਲਕਾ ਬੰਗਾ ਤੋਂ ਚੋਣ ਲੜ ਰਹੇ ਸਨ ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.