MSP ਨੂੰ ਲੈ ਕੇ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਰਤਾ ਹੈ ਵੱਡਾ ਐਲਾਨ !

Uncategorized

MSP ਨੂੰ ਲੈ ਕੇ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਰਤਾ ਹੈ ਵੱਡਾ ਐਲਾਨ !

ਕਿਸਾਨਾਂ ਨੇ ਆਪਣੀਆਂ ਮੰਗਾਂ ਖਾਤਰ ਪੂਰਾ ਇੱਕ ਸਾਲ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਮੋਰਚਾ ਖੋਲ ਕੇ ਪ੍ਰਦਰਸ਼ਨ ਕੀਤਾ ਕਿਸਾਨਾਂ ਦੇ ਬੁਲੰਦ ਹੌਂਸਲੇ ਨੂੰ ਵੇਖ ਕੇ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਜਿਨ੍ਹਾਂ ਮੰਗਾਂ ਵਿੱਚੋਂ ਇੱਕ ਮੰਗ ਹੈ ਐੱਮਐੱਸਪੀ ਤੇ ਗਾਰੰਟੀ ਕਾਨੂੰਨ ਸਨ ਅਤੇ ਵੱਲੋਂ ਦੋਸ਼ ਲਗਾਏ ਜਾ ਰਹੇ ਹਨ

ਕਿ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੋਈ ਵੀ ਮੰਗ ਨੂੰ ਮਨਜ਼ੂਰ ਨਹੀਂ ਕੀਤਾ ਜਿਸ ਦੇ ਚਲਦੇ ਹੁਣ ਵੱਖ ਵੱਖ ਥਾਵਾਂ ਤੇ ਕਿਸਾਨ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ ਇਸ ਦੇ ਚਲਦੇ ਹੁਣ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਐੱਮਐੱਸਪੀ ਨੂੰ ਲੈ ਕੇ ਇਕ ਅਜਿਹਾ ਐਲਾਨ ਕਰ ਦਿੱਤਾ ਹੈ ਜਿਸ ਦੀ ਚਰਚਾ ਚਾਰੇ ਪਾਸੇ ਤੇਜ਼ੀ ਨਾ ਛਿੜੀ ਹੋਈ ਹੈ ਦਰਅਸਲ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ

ਨੇ ਕਿਹਾ ਕਿ ਸਰਕਾਰ ਤੂੰ ਘੱਟ ਸਮਰਥਨ ਮੁੱਲ ਐੱਮਐੱਸਪੀ ਦੇ ਸੰਬੰਧ ਚ ਇੱਕ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ ਦੇਸ਼ ਦੇ ਪੰਜ ਸੂਬਿਆਂ ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਮੇਟੀ ਗਠਿਤ ਕਰਨ ਲਈ ਕਿਹਾ ਹੈ ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੇਸ਼ ਦੇ ਪ੍ਰਧਾਨਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ

ਨਾਲ ਹੀ ਦੇਸ਼ ਦੇ ਪ੍ਰਧਾਨਮੰਤਰੀ ਨੇ ਕਿਸਾਨਾਂ ਦੀ ਮੰਗ ਐਮਐਸਪੀ ਤੇ ਗਾਰੰਟੀ ਕਾਨੂੰਨ ਸਬੰਧੀ ਇਕ ਕਮੇਟੀ ਦਾ ਗਠਨ ਕਰਨ ਦਾ ਵੀ ਵਾਅਦਾ ਕੀਤਾ ਸੀ ਜਿਸ ਦੇ ਚਲਦੇ ਰਾਜ ਸਭਾ ਚ ਪ੍ਰਸ਼ਨ ਕਾਲ ਦੌਰਾਨ ਸਵਾਲਾਂ ਦੇ ਜਵਾਬ ਨੂੰ ਦਿੰਦਿਆਂ ਹੋਇਆਂ ਖੇਤੀਬਾਡ਼ੀ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪੰਜ ਸੂਬਿਆਂ ਚ ਵਿਧਾਨ ਸਭਾ

ਹਲਕੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਇਕ ਚਿੱਠੀ ਲਿਖੀ ਸੀ ਉਨ੍ਹਾਂ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਦਾ ਜਵਾਬ ਆ ਗਿਆ ਹੈ ਤੇ ਚੋਣਾਂ ਖਤਮ ਹੋਣ ਤੋਂ ਬਾਅਦ ਕਮੇਟੀ ਦਾ ਗਠਨ ਕੀਤਾ ਜਾ ਸਕਦਾ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.