ਆਮ ਲੋਕਾਂ ਨੂੰ ਫਿਰ ਲੱਗਾ ਵੱਡਾ ਝਟਕਾ ਚੋਣਾਂ ਤੋਂ ਬਾਅਦ 105 ਰੁ. ਮਿਲੇਗਾ ਪੈਟਰੋਲ !

Uncategorized

ਆਮ ਲੋਕਾਂ ਨੂੰ ਫਿਰ ਲੱਗਾ ਵੱਡਾ ਝਟਕਾ ਚੋਣਾਂ ਤੋਂ ਬਾਅਦ 105 ਰੁ. ਮਿਲੇਗਾ ਪੈਟਰੋਲ !

ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਚ ਭਾਰੀ ਵਾਧਾ ਹੋ ਸਕਦਾ ਹੈ ਕੌਮਾਂਤਰੀ ਪੱਧਰ ਤੇ ਕੱਚੇ ਤੇਲ ਦੀ ਕੀਮਤ ਤਰੱਨਵੇ ਡਾਲਰ ਤੇ ਪਹੁੰਚ ਗਈ ਹੈ ਪਰ ਦੀਵਾਲੀ ਤੋਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਸ ਕਾਰਨ ਸਰਕਾਰੀ ਤੇਲ ਕੰਪਨੀਆਂ ਨੂੰ ਅੱਠ ਤੋਂ ਦੱਸ ਰੁਪਏ ਪ੍ਰਤੀ ਲਿਟਰ ਦਾ ਨੁਕਸਾਨ ਹੋ ਰਿਹਾ ਹੈ ਸੂਤਰਾਂ ਅਨੁਸਾਰ ਇਸ ਸਮੇਂ ਤੇਲ ਕੰਪਨੀਆਂ ਨੂੰ ਅੱਠ ਤੋਂ ਦੱਸ ਰੁਪਏ ਪ੍ਰਤੀ ਲਿਟਰ ਨੁਕਸਾਨ ਝੱਲਣਾ ਪੈ ਰਿਹਾ ਹੈ ਇਸ ਵਾਰ ਦੀਵਾਲੀ ਮੌਕੇ ਘਰੇਲੂ ਬਾਜ਼ਾਰ ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਸੀ ।

ਉਦੋਂ ਕੱਚੇ ਤੇਲ ਦੀਆਂ ਕੀਮਤ ਅੱਸੀ ਡਾਲਰ ਪ੍ਰਤੀ ਬੈਰਲ ਦੇ ਆਸ ਪਾਸ ਸੀ ਉਦੋਂ ਤੋਂ ਲੈ ਕੇ ਹੁਣ ਤਕ ਇਸ ਵਿੱਚ ਕਰੀਬ ਤੀਹ ਯੂਰੋ ਡਾਲਰ ਪ੍ਰਤੀ ਡਾਲਰ ਦਾ ਵਾਧਾ ਹੋਇਆ ਹੈ ਪਰ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ ਬਣੀ ਹੋਈ ਹੈ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਪਚੱਨਵੇ ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ ਛਿਆਸੀ ਤਰੇਂਹਠ ਸਤਾਹਠ ਰੁਪਏ ਪ੍ਰਤੀ

ਲਿਟਰ ਹੈ ਦਸ ਦਈਏ ਕਿ ਇਸ ਸਮੇਂ ਪੰਜ ਰਾਜਾਂ ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਜਿਹੇ ਵਿੱਚ ਸਰਕਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਵਾਧਾ ਕਰਕੇ ਵੋਟਰਾਂ ਨੂੰ ਨਾਰਾਜ਼ ਕਰਨ ਦਾ ਖ਼ਤਰਾ ਨਹੀਂ ਚੁੱਕ ਸਕਦੀ ਯਾਨੀ ਉਦੋਂ ਤੱਕ ਪੈਟਰੋਲ ਡੀਜ਼ਲ ਵਿੱਚ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.