ਸਰ੍ਹੋਂ ਦੇ ਖੇਤਾਂ ਚ ਇੱਥੇ ਵਾਪਰਿਆ ਮੌ ਤ ਦਾ ਤਾਂਡਵ ,ਇਲਾਕੇ ‘ਚ ਪਈ ਦਹਿਸ਼ਤ !

Uncategorized

ਸਰ੍ਹੋਂ ਦੇ ਖੇਤਾਂ ਚ ਇੱਥੇ ਵਾਪਰਿਆ ਮੌ ਤ ਦਾ ਤਾਂਡਵ ,ਇਲਾਕੇ ‘ਚ ਪਈ ਦਹਿਸ਼ਤ !

ਇਕ ਪਾਸੇ ਪੰਜਾਬ ਦੀਆਂ ਚੋਣਾਂ ਲਿਆ ਕੇ ਪੰਜਾਬ ਵਿੱਚ ਮਾਹੌਲ ਕਾਫੀ ਭਖਿਆ ਹੋਇਆ ਹੈ ਸਿਆਸਤ ਵਿੱਚ ਹਰ ਰੋਜ਼ ਵੱਡੇ ਧਮਾਕੇ ਹੋ ਰਹੇ ਹਨ ਦੂਜੇ ਪਾਸੇ ਅਪਰਾਧੀਆਂ ਦੇ ਵੱਲੋਂ ਲਗਾਤਾਰ ਅਪਰਾਧ ਨਾਲ ਸਬੰਧਤ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਕਾਰਨ ਅਜਿਹੇ ਭਿਆਨਕ ਸਮੇਂ ਦੌਰਾਨ ਲੋਕ ਆਪਣੀ ਜਾਨ ਗੁਆ ਲੈਂਦੇ ਹਨ ਅਜਿਹਾ ਹੀ ਇਕ ਮਾਮਲਾ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਤੋਂ ਸਾਹਮਣੇ ਆਇਆ

ਜਿਥੇ ਬਠਿੰਡਾ ਕਲਾਂਵਾਲੀ ਬਲਾਕ ਵਿੱਚ ਪਿੰਡ ਗਰਦਾਨਣ ਇਕ ਸਰ੍ਹੋਂ ਦੇ ਖੇਤ ਵਿੱਚ ਇੱਕ ਲੜਕੀ ਦੀ ਲਾਸ਼ ਬਰਾਮਦ ਹੋਈ ਹੈ ਜਾਣਕਾਰੀ ਪ੍ਰਾਪਤ ਹੁੰਦੀ ਸਾਰੇ ਪਿੰਡ ਵਿੱਚ ਲੋਕ ਉਸ ਖੇਤ ਵਿੱਚ ਇਕੱਠ ਹੋਏ ਹਨ ਜਿਨ੍ਹਾਂ ਵੱਲ ਇਸਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਹੂਤੀ ਸੂਚਨਾ ਮਿਲਦੇ ਸਾਰ ਪੁਲੀਸ ਦੀ ਟੀਮ ਵੀ ਮੌਕੇ ਤੇ ਪਹੁੰਚ ਗਈ ਹੈ।

ਜਿਨ੍ਹਾਂ ਵੱਲੋਂ ਇਸ ਘਟਨਾ ਦਾ ਜਾਇਜ਼ਾ ਲੈ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਕਰਵਾਉਣ ਦੇ ਲਈ ਪੁਲਸ ਵਲੋਂ ਰਾਸ਼ਨ ਅਫਸਰ ਭੇਜ ਦਿੱਤਾ ਗਿਆ ਉਕਤ ਪੁਲੀਸ ਦੇ ਵੱਲੋਂ ਕੀਤੀ ਕਾਰਵਾਈ ਮੁਤਾਬਕ ਪਰਚੇ ਲਈ ਮ੍ਰਿਤਕ ਦਾ ਨਾਮ ਮਨਪ੍ਰੀਤ ਕੌਰ ਹੈ ਜੋ ਕਿ ਕਿਰਦਾਰਾਂ ਦੀ ਰਹਿਣ ਵਾਲੀ ਪੁਲਿਸ ਨੂੰ ਦਿੱਤੇ।

ਬਿਆਨਾਂ ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਭੈਣ ਮਨਪ੍ਰੀਤ ਬੀਤੀ ਸੱਤ ਫਰਵਰੀ ਨੂੰ ਘਰ ਵਿੱਚ ਸੁੱਤੀ ਹੋਈ ਸੀ ਤੇ ਅੱਠ ਫਰਵਰੀ ਨੂੰ ਸਵੇਰੇ ਉਨ੍ਹਾਂ ਨੋਟਸ ਵੇਖਿਆ ਮਨਪ੍ਰੀਤ ਘਰ ਵਿੱਚ ਨਹੀਂ ਸੀ ਉਨ੍ਹਾਂ ਦਾ ਕਹਿਣੈ ਕਿ ਉਨ੍ਹਾਂ ਨੇ ਜਦ ਮਨਪ੍ਰੀਤ ਦੀ ਤਲਾਸ਼ ਕੀਤੀ ਤਾਂ ਸਾਨੂੰ ਉਨ੍ਹਾਂ ਦੀ ਲਾਸ਼ ਖੇਤਾਂ ਵਿੱਚ ਪਈ ਹੋਈ ਮਿਲੀ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.