ਮਜੀਠੀਆ ਨੂੰ ਜੇਲ੍ਹ ਅੰਦਰ ਦੇਣ ਬਾਰੇ ਚੰਨੀ ਦਾ ਆਇਆ ਵੱਡਾ ਬਿਆਨ !
ਪੰਜਾਬ ਵਿਧਾਨ ਸਭਾ ਦੀ ਤਰੀਕ ਨੇੜੇ ਆਉਂਦੇ ਹੀ ਚੋਣ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਸਾਰੀਆਂ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਚ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ ਹੈ ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਸ਼ਾਹਕੋਟ ਵਿਧਾਨ ਸਭਾ ਹਲਕੇ ਚ ਚੋਣ ਪ੍ਰਚਾਰ ਕਰਦੇ ਬਿਕਰਮ ਮਜੀਠੀਆ ਤੇ ਨਿਸ਼ਾਨਾ ਲਾਇਆ ਬਾਈ ਫਰਵਰੀ ਨੂੰ ਹੋਣ ਵਾਲੀ ਪੇਸ਼ੀ
ਚ ਉਹ ਬਚਣ ਵਾਲਾ ਨਹੀਂ ਹੈ ਅਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨਾਲ ਮਿਲੇ ਹੋਏ ਸਨ ਅਤੇ ਇਸੇ ਕਰਕੇ ਬਿਕਰਮ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਇਸ ਦੌਰਾਨ ਚੇਨੱਈ ਕਿਹਾ ਕਿ ਅੱਜ ਗ਼ਰੀਬ ਨੂੰ ਕੁਰਸੀ ਮਿਲੀ ਅਤੇ ਇਸ ਤਰ੍ਹਾਂ ਦਾ ਮੌਕਾ ਮੋੜਨੀ ਮਿੱਲਾਂ ਇਸ ਲਈ ਪੰਜਾਬ ਦੇ ਮਿਡਲ ਕਲਾਸ ਤੇ ਗ਼ਰੀਬ
ਲੋਕ ਇਹ ਮੌਕਾ ਸਾਂਭਦਿਆਂ ਤੇ ਇਸੇ ਦੌਰਾਨ ਉਨ੍ਹਾਂ ਵੱਡਾ ਐਲਾਨ ਕੀਤਾ ਕਿ ਮੁੜ ਕਾਂਗਰਸ ਸਰਕਾਰ ਬਣਨ ਤੇ ਛੇ ਮਹੀਨੇ ਚ ਬੇਘਰਿਆਂ ਨੂੰ ਘਰ ਬਣਾ ਕੇ ਦਿੱਤੇ ਜਾਣਗੇ ਤੇ ਉਨ੍ਹਾਂ ਨੇ ਆਪਣੇ ਇੱਕ ਸੌ ਗਿਆਰਾਂ ਦਿਨਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਜਨਤਾ ਲਈ ਕੀਤੇ ਕੰਮ ਗਿਣਵਾਏ ਤੇ ਕਿਹਾ ਕਿ ਸ਼ਾਹਕੋਟ ਪੱਟੀ ਤੇ ਧਰਮਕੋਟ ਹਲਕਿਆਂ ਦੇ ਬਿੱਲ ਸਭ ਤੋਂ ਜ਼ਿਆਦਾ ਜਮ੍ਹਾਂ ਹੋਏ ਹਨ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ