ਹੁਣੇ ਹੁਣੇ ਇੱਥੇ ਚੋਣਾਂ ਦੀਅਾਂ ਤਰੀਕਾਂ ‘ਚ ਹੋ ਗਿਆ ਬਦਲਾਅ-ਏਨੀ ਤਰੀਕ ਨੂੰ ਪੈਣਗੀਆਂ ਵੋਟਾਂ !

Uncategorized

ਹੁਣੇ ਹੁਣੇ ਇੱਥੇ ਚੋਣਾਂ ਦੀਅਾਂ ਤਰੀਕਾਂ ‘ਚ ਹੋ ਗਿਆ ਬਦਲਾਅ-ਏਨੀ ਤਰੀਕ ਨੂੰ ਪੈਣਗੀਆਂ ਵੋਟਾਂ !

ਪਿਛਲੇ ਕਾਫ਼ੀ ਸਮੇਂ ਤੋਂ ਜਿੱਥੇ ਪੰਜਾਬ ਵਿੱਚ ਸਿਆਸਤ ਗਰਮਾਈ ਅਤੇ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਉਥੇ ਚੋਣ ਕਮਿਸ਼ਨ ਵੱਲੋਂ ਅੱਠ ਜਨਵਰੀ ਨੂੰ ਹੋਣ ਵਾਲੀਆਂ ਇਨ੍ਹਾਂ ਚੋਣਾਂ ਬਾਰੇ ਐਲਾਨ ਕੀਤਾ ਤੇ ਜਿੱਥੇ ਚੋਣ ਕਮਿਸ਼ਨ ਵੱਲੋਂ ਚੌਦਾਂ ਫਰਵਰੀ ਨੂੰ ਚੋਣਾਂ ਕਰਵਾਏ ਜਾਣ ਦਾ ਐਲਾਨ ਕੀਤਾ

ਤੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਕੀਤਾ ਪਰ ਕੁਝ ਕਾਰਨਾਂ ਦੇ ਚੱਲਦੇ ਮੁੱਖ ਮੰਤਰੀ ਵੱਲੋਂ ਚੋਣ ਕਮਿਸ਼ਨ ਨੂੰ ਇਹ ਚੋਣਾਂ ਅੱਗੇ ਕਰਵਾਏ ਜਾਣ ਵਾਸਤੇ ਅਪੀਲ ਕੀਤੀ ਅਤੇ ਹੁਣ ਵੋਟਾਂ ਦੀ ਤਰੀਕ ਬਦਲੀ ਗਈ ਜਿਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਮਣੀਪੁਰ ਚ ਦੋ ਪੜਾਵਾਂ ਚ ਚੋਣਾਂ

ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਚ ਫੇਰਬਦਲ ਕੀਤਾ ਅਤੇ ਹੁਣ ਅਠਾਈ ਫਰਵਰੀ ਅਤੇ ਪੰਜ ਮਾਰਚ ਨੂੰ ਵੋਟਾਂ ਪੈਣਗੀਆਂ ਅਤੇ ਇਸ ਤੋਂ ਪਹਿਲਾਂ ਸਤਾਈ ਫਰਵਰੀ ਅਤੇ ਤਿੱਨ ਮਾਰਚ ਨੂੰ ਵੋਟਾਂ ਪੈਣੀਆਂ ਸਨ ਪਰ ਹੁਣ ਇਸ ਵਿੱਚ ਬਦਲਾਅ ਹੋ ਗਿਆ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.