ਰਾਧਾ ਸਵਾਮੀ ਡੇਰਾ ਬਿਆਸ ਵੱਲੋਂ ਹੁਣ ਅਚਾਨਕ ਲਿਆ ਗਿਆ ਇਹ ਵੱਡਾ ਫੈਸਲਾ !

Uncategorized

ਰਾਧਾ ਸਵਾਮੀ ਡੇਰਾ ਬਿਆਸ ਵੱਲੋਂ ਹੁਣ ਅਚਾਨਕ ਲਿਆ ਗਿਆ ਇਹ ਵੱਡਾ ਫੈਸਲਾ !

ਦੋਸਤੋ ਜ਼ਿਮੀਂ ਕੀ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਸਤ ਸੀ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੇ

ਡੇਰਾ ਰਾਧਾ ਸਵਾਮੀ ਬਿਆਸ ਵੱਲੋਂ ਅਚਾਨਕ ਵੱਡਾ ਫੈਸਲਾ ਲੈ ਲਿਆ ਹੈ ਜਿੱਥੇ ਪ੍ਰਸ਼ੰਸਕਾਂ ਵਿੱਚ ਨਿਰਾਸ਼ਾ ਦੇਖੀ ਜਾਰੀ ਪ੍ਰਾਪਤ ਜਾਣਕਾਰੀ ਅਨੁਸਾਰ ਰਾਧਾ ਸੁਆਮੀ ਬਿਆਸ ਵੱਲੋਂ ਪੰਜਾਬ ਵਿੱਚ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਸ਼ੁਰੂ ਕੀਤਾ ਗਿਆ ਹੈ ਲੋਕਾਂ ਦੇ ਇਕੱਠ ਨੂੰ ਸੀਮਤ ਰੱਖਿਆ ਗਿਆ ਹੈ ।ਚੋਣਾਂ ਸਬੰਧੀ ਪਾਬੰਦੀਆਂ ਨੂੰ ਮੱਦੇਨਜ਼ਰ ਰੱਖਦਿਆਂ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ

ਵੱਲੋਂ ਕੁਝ ਜਗ੍ਹਾ ਤੇ ਮਾਰਚ ਮਹੀਨੇ ਵਿੱਚ ਹੋਣ ਵਾਲੇ ਸਤਸੰਗ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਜਿਨ੍ਹਾਂ ਵਿੱਚ ਜੰਮੂ ਦਿੱਲੀ ਸਹਾਰਨਪੁਰ ਪ੍ਰਸ਼ਾਸਨ ਸ਼ਾਮਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਡੇਰੇ ਦੱਸਿਆ ਗਿਆ ਹੈ ਕਿ ਦੇਸ਼ ਨੂੰ ਜਿੱਥੇ ਸਹਾਰਨਪੁਰ ਵਿਚਾਰ ਤੇ ਨੌੰ ਮਾਰਚ ਦੋ ਹਜਾਰ ਬਾਈ ਨੂੰ ਸਮਾਗਮ ਕੀਤੇ ਜਾਣ ਅਤੇ ਗਿਆਰਾਂ ਮਾਰਚ ਨੂੰ ਦਿੱਲੀ ਦੇ ਬਾਰਾਂ ਬਾਰਾਂ ਤੇ ਤੇਰਾਂ ਨੂੰ ਦਿੱਲੀ ਸੋਲ਼ਾਂ ਸਾਲ ਨੂੰ ਜੰਮੂ ਵਿਖੇ ਕੀਤੇ ਜਾਣ ਪ੍ਰੋਗਰਾਮ ਪ੍ਰਾਪਤ ਕੀਤਾ ਗਿਆ

ਇਨ੍ਹਾਂ ਪ੍ਰੋਗਰਾਮ ਨੂੰ ਰੱਦ ਕੀਤਾ ਗੁਣਾਂ ਦਾ ਨਾਮ ਉੱਥੇ ਨਾਮਦਾਨ ਦੀ ਬਖਸ਼ਿਸ਼ ਕਰਨ ਦਾ ਸਮਾਗਮ ਵੀ ਨਹੀਂ ਹੋਏਗਾ ਜਿਸ ਦੀ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ ਤੇ ਇਕ ਪੱਤਰ ਵੀ ਦਿੱਤਾ ਗਿਆ ਹੈ।ਕਿਉਂਕਿ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਅਤੇ ਚਾਰੇ ਪਾਸੇ ਹੀ ਚੱਲ ਰਹੀਆਂ ਇਨ੍ਹਾਂ ਕੋਰੋਨਾ ਦੀਆਂ ਅਜਿਹੀਆਂ ਸਥਿਤੀਆਂ ਨੂੰ ਲੈ ਕੇ ਦੇਸ਼ ਦੀ ਸਰਕਾਰ ਵੱਲੋਂ ਕਈ ਜਗ੍ਹਾਵਾਂ ਤੇ ਭਾਰੀ ਇਕੱਠ ਨਾ ਦਿਖਾਉਣ ਤੇ ਅਲਰਟ ਜਾਰੀ ਕੀਤੇ ਗਏ ਹਨ ॥

ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਡੇਰਾ ਸਵਾਮੀ ਰਾਧਾ ਵੱਲੋਂ ਇਹ ਫੈਸਲੇ ਲਏ ਗਏ ਹਨ ।ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਇਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.