ਮਾਸਕ ਨਾ ਪਾਉਣ ਤੇ ਉਲਟਾ ਮੁੰਡਾ ਹੋਇਆ ਤੱਤਾ,ਪੁਲਸ ਵਾਲਿਆਂ ਨੂੰ ਕੱਢੀਆਂ ਗਾ ਲ੍ਹਾਂ

Uncategorized

ਦੋਸਤੋ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀਆਂ ਅਕਸਰ ਹੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀਆਂ ਰਹਿੰਦੀਆਂ।ਹੁਣ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉਪਰ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ।ਜਿਸ ਵਿੱਚ ਇੱਕ ਵਿਅਕਤੀ ਥਾਣੇ ਦੇ ਬਾਹਰ ਪੁਲਸ ਮੁਲਾਜ਼ਮਾਂ ਨੂੰ ਗਾ ਲ੍ਹਾਂ ਕੱਢ ਰਿਹਾ ਹੈ ਅਤੇ ਥਾਣੇ ਦੇ ਗੇਟ ਉਪਰ ਲੱਤਾਂ ਮਾਰ ਰਿਹਾ ਹੈ।ਜਦੋਂ ਇਸ ਵੀਡੀਓ ਬਾਰੇ ਪੜਤਾਲ ਕੀਤੀ ਗਈ ਤਾਂ ਪਤਾ ਚੱਲਦਾ ਹੈ।ਕੀ ਇਹ ਮਾਮਲਾ ਅੰਮ੍ਰਿਤਸਰ ਦੇ ਮਜੀਠਾ ਰੋਡ ਦਾ ਹੈ।ਜਿੱਥੇ ਪੁਲਸ ਅਧਿਕਾਰੀਆਂ ਵੱਲੋਂ ਇਕ ਦੁਕਾਨਾਂ ਉੱਪਰ ਸਾਮਾਨ ਵੇਚਣ ਵਾਲੇ ਵਿਅਕਤੀ ਨੂੰ ਮਾਸਕ ਨਾ ਪਹਿਨਣ ਉਪਰੰਤ ਫੜ ਲਿਆ ਗਿਆ।

ਇਸ ਤੋਂ ਬਾਅਦ ਇਸ ਵੀਡੀਓ ਵਿੱਚ ਵਾਇਰਲ ਲੜਕੇ ਨੇ ਦੱਸਿਆ ਕਿ ਉਸ ਨੂੰ ਥਾਣੇ ਲਿਜਾ ਕੇ ਕੁੱਟਿਆ ਗਿਆ ਅਤੇ ਥੱਪੜ ਮਾਰੇ ਗਏ।ਇਸ ਤੋਂ ਬਾਅਦ ਗੁੱਸੇ ਵਿੱਚ ਉਹ ਅਜਿਹਾ ਕਰਦਾ ਵਿਖਾਈ ਦੇ ਰਿਹਾ ਹੈ।ਇਸ ਨੌਜਵਾਨ ਦਾ ਕਹਿਣਾ ਹੈ ਕਿ ਉਸ ਨੂੰ ਸਾਹ ਦੀ ਬਿਮਾਰੀ ਹੈ ਇਸ ਲਈ ਉਹ ਮਾਸਕ ਨਹੀਂ ਲਗਾਉਂਦਾ।ਪਰ ਪੁਲਸ ਮੁਲਾਜ਼ਮਾਂ ਨੇ ਉਸ ਦੀ ਇੰਨੀ ਗੱਲ ਨਹੀਂ ਸੁਣੀ ਅਤੇ ਉਸ ਨਾਲ ਇਹ ਵਰਤਾਅ ਕੀਤਾ।ਜਦੋਂ ਇਸ ਅੰਸਾਰੀ ਘਟਨਾ ਬਾਰੇ ਪੁਲੀਸ ਅਧਿਕਾਰੀਆਂ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਇਹ ਵਿਅਕਤੀ ਮਾਨਸਿਕ ਤੌਰ ਤੇ ਰੋਗੀ ਹੈ।ਪੁਲਸ ਅਧਿਕਾਰੀਆਂ ਨੇ

ਉਸ ਨੂੰ ਕੁਝ ਨਹੀਂ ਕਿਹਾ ਬਲਕਿ ਉਹ ਥਾਣੇ ਵਿਚ ਗਾ ਲ੍ਹਾਂ ਕੱਢ ਕੇ ਗਿਆ।ਫਿਲਹਾਲ ਇਸ ਮਾਮਲੇ ਵਿੱਚ ਕੌਣ ਸੱਚਾ ਕੌਣ ਝੂਠਾ ਹੈ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।ਤੁਹਾਡੀ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਦੇ ਲਈ ਸਾਡੇ ਪੇਜ ਨੂੰ ਲਾਇਕ ਅਤੇ ਸ਼ੇਅਰ ਕਰੋ।ਬਾਕੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੋਇਆ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਉੱਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਖ਼ਬਰਾਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ  ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਲਈ ਸਾਨੂੰ ਇਜਾਜ਼ਤ ਦਿਓ ਧੰਨਵਾਦ।

Leave a Reply

Your email address will not be published.