ਦੋਸਤੋਂ ਜਿਵੇਂ ਤੁਹਾਨੂੰ ਪਤਾ ਹੈ ਕਿ ਮਹਿੰਗਾਈ ਇੰਨੀ ਜ਼ਿਆਦਾ ਵਧ ਗਈ ਹੈ ਕਿ ਆਮ ਲੋਕਾਂ ਦਾ ਜੀਵਨ ਜੀਉਣਾ ਬਹੁਤ ਮੁਸ਼ਕਲ ਹੋ ਗਿਆ ਹੈ।ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਨਾਲ ਨਾਲ ਰਸੋਈ ਗੈਸ ਦੇ ਸਿਲੰਡਰ ਦੀਆਂ ਕੀਮਤਾਂ ਵੀ ਅਸਮਾਨ ਛੂਹ ਰਹੀਅਾਂ ਹਨ।ਜਿਸ ਕਾਰਨ ਸਰਕਾਰ ਦੇ ਕੀਤੇ ਵੱਡੇ ਵੱਡੇ ਵਾਅਦੇ ਫੇਲ੍ਹ ਹੋ ਚੁੱਕੇ ਹਨ ਅਤੇ ਲੋਕਾ ਕੋਲ ਸਿਲੰਡਰ
ਲੈਣ ਜੋਗੇ ਪੈਸੇ ਨਹੀਂ ਹਨ।ਪਰ ਅਸੀਂ ਤੁਹਾਨੂੰ ਦਾ ਦੀਆਂ ਕਈ ਇੰਟਰਨੈੱਟ ਤੇ ਅਜਿਹੀਆਂ ਸਕੀਮਾਂ ਵੀ ਮੌਜੂਦ ਹਨ ਜਿਨ੍ਹਾਂ ਰਾਹੀਂ ਤੁਸੀਂ ਇਨ੍ਹਾਂ ਸਿਲੰਡਰਾਂ ਨੂੰ ਬਹੁਤ ਸਸਤੇ ਦਾਮ ਤੇ ਖਰੀਦ ਸਕਦੇ ਹੋ। ਅੱਜ ਅਸੀਂ ਤੁਹਾਨੂੰ ਇਕ ਅਜਿਹੀ ਹੀ ਸਕੀਮ ਦੱਸਣ ਜਾ ਰਹੀ ਹੈ ਜਿਸ ਰਾਹੀਂ ਤੁਸੀਂ 819 ਰੁਪਏ ਦਾ ਸਿਲੰਡਰ 119 ਰੁਪਏ ਚ ਖਰੀਦ ਸਕੋਗੇ।ਦਰਅਸਲ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ
ਮੋਬਾਇਲ ਵਾਲੇਟ ਪੇਟੀਐੱਮ ਉੱਪਰ ਇੱਕ ਸਕੀਮ ਚੱਲ ਰਹੀ ਹੈ ਜਿਸ ਰਾਹੀਂ ਸਿਲੰਡਰ ਬੁੱਕ ਕਰਨ ਤੇ ਤੁਹਾਨੂੰ 700 ਤੱਕ ਦਾ ਕੈਸ਼ਬੈਕ ਮਿਲ ਸਕਦਾ ਹੈ।ਇਸ ਤਰ੍ਹਾਂ ਇਸ ਸਕੀਮ ਦਾ ਲਾਭ ਉਠਾਉਂਦੇ ਹੋਏ ਤੁਸੀਂ ਰਸੋਈ ਗੈਸ ਦਾ ਸਿਲੰਡਰ ਕੇਵਲ 119 ਰੁਪਏ ਵਿੱਚ ਪ੍ਰਾਪਤ ਕਰ ਸਕੋਗੇ।ਅਜਿਹਾ ਕਰਨ ਦੇ ਲਈ ਤੁਹਾਨੂੰ ਪਹਿਲਾਂ ਗੈਸ ਬੁਕਿੰਗ ਕਰਨੀ ਹੋਵੇਗੀ ਜਿਸ ਤੋਂ ਬਾਅਦ
ਤੁਸੀਂ ਰਜਿਸਟਰਡ ਮੋਬਾਇਲ ਨੰਬਰ ਭਰ ਕੇ ਆਪਣੀ ਕੈਸ਼ ਦੀ ਪੇਮੈਂਟ ਕਰ ਸਕਦੇ ਹੋ ਜਿਸ ਤੋਂ ਬਾਅਦ ਤੁਹਾਨੂੰ ਕੈਸ਼ਬੈਕ ਮਿਲ ਜਾਵੇਗਾ।ਤੁਹਾਨੂੰ ਇਹ ਜਾਣਕਾਰੀ ਕਿਸ ਤਰ੍ਹਾਂ ਲੱਗੀ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਇਕ ਅਤੇ ਸ਼ੇਅਰ ਕਰੋ।ਬਾਕੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੋਇਆ ਹੈ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਉੱਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਖ਼ਬਰਾਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਲਈ ਸਾਨੂੰ ਇਜਾਜ਼ਤ ਦਿਓ ਧੰਨਵਾਦ।