ਪਿਛਲੇ ਕੁਝ ਦਿਨਾਂ ਤੋਂ ਮੌਸਮ ਦੇ ਵਿੱਚ ਕਾਫੀ ਤਬਦੀਲੀ ਨਜ਼ਰ ਆ ਰਹੀ ਹੈ ਜਿੱਥੇ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੁੰਦਾ ਹੈ ਤੇ ਕਦੇ ਲੋਕਾਂ ਨੂੰ ਠੰਡ ਦਾ ਫਰਵਰੀ ਮਹੀਨੇ ਦੇ ਆਖ਼ਰੀ ਹਫ਼ਤੇ ਦੇ ਵਿੱਚ ਲੋਕਾਂ ਨੂੰ ਅਪ੍ਰੈਲ ਵਾਲੀ ਗਰਮੀ ਹੋਣ ਦਾ ਅਹਿਸਾਸ ਹੋ ਰਿਹਾ ਸੀ ਉਥੇ ਹੀ ਪਿਛਲੇ ਦਿਨੀਂ ਹੋਈ ਬਰਸਾਤ ਨੇ ਮੁੜ ਤੋਂ ਮੌਸਮ ਵਿੱਚ ਤਬਦੀਲੀ ਲਿਆਂਦੀ ਹੈ ਪੰਜਾਬ ਵਿਚ ਕਈ ਥਾਂ ਦੇ ਉੱਪਰ ਬਾਰਿਸ਼ ਹੋਈ ਅਤੇ ਪਹਾਡ਼ੀ ਖੇਤਰਾਂ ਦੇ ਵਿਚ ਬਰਫਬਾਰੀ ਦਾ ਮੈਦਾਨੀ ਇਲਾਕਿਆਂ ਦੇ ਵਿੱਚ
ਅਸਰ ਦੇਖਣ ਨੂੰ ਮਿਲਿਆ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਬਾਰੇ ਜਾਣਕਾਰੀ ਲੋਕਾਂ ਤੱਕ ਮੁਹੱਈਆ ਕਰਵਾਈ ਜਾ ਰਹੀ ਹੈ ਪੰਜਾਬ ਦੇ ਮੌਸਮ ਸਬੰਧੀ ਮੌਸਮ ਵਿਭਾਗ ਵੱਲੋਂ ਹੁਣ ਚ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਗਈ ਹੈ ਆਉਣ ਵਾਲੇ ਦਿਨਾਂ ਦਾ ਮੌਸਮ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਵੇਗਾ ਉੱਤਰ ਪੱਛਮੀ ਭਾਰਤ ਵਿੱਚ ਮੌਸਮ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ ਹਿਮਾਚਲ ਪ੍ਰਦੇਸ਼ ਉੱਤਰਾਖੰਡ ਜੰਮੂ ਕਸ਼ਮੀਰ ਮੁਜ਼ੱਫਰਾਬਾਦ ਵਿੱਚ ਅਠਾਈ ਅਤੇ ਉਣੱਤੀ ਮਾਰਚ ਨੂੰ
ਬਿਜਲੀ ਕੜਕ ਸਕਦੀ ਅਤੇ ਕਈ ਥਾਵਾਂ ਤੇ ਗੜ੍ਹੇ ਪੈਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ ਉਥੇ ਹੀ ਆਉਣ ਵਾਲੇ ਦਿਨਾਂ ਵਿਚ ਦਿੱਲੀ ਵਿਚ ਤਾਪਮਾਨ ਚ ਵਾਧਾ ਦਰਜ ਕੀਤਾ ਜਾ ਸਕਦਾ ਹੈ ਵਧ ਰਹੀ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਨਜ਼ਰ ਆ ਰਹੇ ਨੇ ਪੰਜਾਬ ਹਰਿਆਣਾ ਰਾਜਸਥਾਨ ਉੱਤਰ ਪ੍ਰਦੇਸ਼ ਚੰਡੀਗੜ੍ਹ ਵਿੱਚ ਅਜਿਹੀ ਸਥਿਤੀ ਬਣੀ ਰਹਿ ਸਕਦੀ ਹੈ ਇਨ੍ਹਾਂ ਸੂਬਿਆਂ ਅੰਦਰ ਲੋਕਾਂ ਨੂੰ ਕਾਫੀ ਗਰਮੀ ਦਾ ਸਾਹਮਣਾ ਕਰਨਾ ਪਵੇ ਇਸ ਸਮੇਂ ਹੋਣ ਵਾਲੀ ਬਾਰਿਸ਼ ਫ਼ਸਲਾਂ ਦੇ ਲਈ ਨੁਕਸਾਨਦਾਇਕ ਵੀ ਹੈ ਤੇ ਪਿਛਲੇ ਦਿਨੀਂ ਔਰਤ ਸੂਬਿਆਂ ਵਿੱਚ ਹੋਈ ਬਰਸਾਤ ਕਾਰਨ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਹੋਇਆ
